ਸਤਵਿੰਦਰ ਸਿੰਘ ਚੈੜੀਆਂ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 22 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)-ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇ ਨਿਯੁਕਤ ਕੀਤੇ ਗਏ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਆਪਣੀ ਮਾਤਾ ਸ੍ਰੀਮਤੀ ਅਜਮੇਰ ਕੌਰ ਤੇ ਸੁਪਤਨੀ ਬਲਜੀਤ ਕੌਰ ਸਮੇਤ ਹੋਰਨਾਂ ਸ਼ਖ਼ਸੀਅਤਾਂ ਦੀ ਮੌਜੂਦਗੀ ‘ਚ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। […]

ਬਾਜਵਾ ਨੂੰ ਕੋਈ ਖਤਰਾ ਨਾ ਹੋਣ ਅਤੇ ਉਨਾਂ ਵੱਲੋਂ ਕੇਂਦਰੀ ਸੁਰੱਖਿਆ ਲੈਣ ਕਾਰਨ ਪੰਜਾਬ ਸਰਕਾਰ ਵੱਲੋਂ ਸੂਬਾਈ ਸੁਰੱਖਿਆ ਵਾਪਸ ਲੈਣ ਦਾ ਫੈਸਲਾ

ਚੰਡੀਗੜ, 8 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ […]