ਫਿਰ ਵਧਿਆ ਲਾਕਡਾਊਨ ; ਦਿੱਲੀ ਚ ਕੋਰੋਨਾ ਦਾ ਕਹਿਰ ਜਾਰੀ

ਨਵੀਂ ਦਿੱਲੀ, 25 ਅਪ੍ਰੈਲ (ਪ੍ਰੈਸ ਕੀ ਤਾਕਤ ਬਊਿਰੋ) : ਦਿੱਲੀ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਦੇ ਵੱਧਦੇ ਖ਼ਤਰੇ ਨੂੰ ਵੇਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰੂਬਰੁ ਹੋਏ ਅਤੇ ਕਿਹਾ ਕਿ ਕੋਰੋਨਾ ਸੰਕਟ ਨੂੰ ਦੇਖਦਿਆਂ ਦਿੱਲੀ ਵਿਚ ਅਗਲੇ ਸੋਮਵਾਰ 3 ਮਈ 2021 ਤੱਕ ਲਾਕਡਾਊਨ ਚ ਵਾਧਾ ਕੀਤਾ ਜਾਂਦਾ ਹੈ। ਇਹ ਲਾਕਡਾਊਨ ਸੋਮਵਾਰ […]
ਮੁੱਖ ਮੰਤਰੀ ਨੇ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ, 21 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਕੋਵਿਡ-19 ਦੇਰੀਜਾਂ ਲਈ ਮੈਡੀਕਲ ਆਕਸੀਜਨ ਦੀ ਕਮੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਸੂਬੇ ਲਈ ਨਿਰਵਿਘਨ ਆਕਸੀਜਨ ਸਪਲਾਈ ਦੀ ਮੰਗ ਕੀਤੀ ਹੈ ਜਿਸ ਵਿੱਚ ਰੋਜ਼ਾਨਾ ਘੱਟੋ-ਘੱਟ 120 ਐਮ.ਟੀ. ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ […]
State ropes in SGPC in fight against virus, Punjab gets 4 lakh more Covishield doses, reaches 54,000 daily testing

Chandigarh, Arpil 21 (Press Ki Taquat News Bureau) : In order to ensure quality care to COVID patients in the state, Punjab Chief Secretary, Ms Vini Mahajan, on Wednesday ordered immediate ban on all the elective surgeries besides reserving 75 per cent beds in the private hospitals for Covid patients to help conquer the ongoing second […]
130 FIRs registered against violators of COVID-19 norms in last 24 hours across Punjab after launch of fresh Covid restrictions
* 189 owners of Shops, Dhabas, Ahaatas, Hotels, Restaurants, Clubs, booked for flouting number limits and night curfew timings in Punjab * One month after launch of Face Mask enforcement drive, 4.1 lakh people taken for COVID-19 testing, 71422 challaned in Punjab * DGP Punjab Dinkar Gupta advises everyone to comply with laid down COVID […]
TV ਤੇ ਆਏ ਮੋਦੀ, ਕਿਹਾ ; ਅਜੇ ਨਹੀਂ ਲਗੇਗਾ Lockdown

ਨਵੀਂ ਦਿੱਲੀ, 20 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਦੇਸ਼ ਵਿੱਚ ਕੋਰੋਨਾ ਨਾਲ ਵਿਗੜਦੇ ਹਾਲਾਤ ਵਿਚਾਲੇ ਪੀ.ਐੱਮ. ਮੋਦੀ ਅੱਜ ਦੇਸ਼ ਨੂੰ ਸੰਬੋਧਨ ਕੀਤਾ, ਕਿਹਾ ਕਿ ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਚੱਲ ਰਹੀ ਹੈ। ਪੀ.ਐੱਮ. ਮੋਦੀ ਦੇਸ਼ ਵਿੱਚ ਕੋਰੋਨਾ ਨਾਲ ਵਿਗੜੇ ਹਾਲਾਤ ਤੇ ਗੱਲ ਕੀਤੀ। ਪੀ.ਐੱਮ. ਮੋਦੀ ਨੇ ਕਿਹਾ ਕਿ ਕੋਰੋਨਾ ਖਿਲਾਫ ਦੇਸ਼ ਵੱਡੀ ਲੜਾਈ […]
ਹੋਸ਼ਿਆਰ : ਪ੍ਰਧਾਨ ਮੰਤਰੀ ਮੋਦੀ ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ ਤੇ ਥੋੜੀ ਦੇਰ ‘ਚ ਟੀ ਵੀ ਤੇ ਬੋਲਣਗੇ

ਨਵੀਂ ਦਿੱਲੀ, 20 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਹੋਸ਼ਿਆਰ : ਪ੍ਰਧਾਨ ਮੰਤਰੀ ਮੋਦੀ ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ ਤੇ ਥੋੜੀ ਦੇਰ *ਚ ਟੀ ਵੀ ਤੇ ਬੋਲਣਗੇ
ਕਰੋਨਾ ; ਹਾਲਾਤ ਬਦ ਤੋਂ ਬਦਤਰ, ਕੇਂਦਰੀ ਮੰਤਰੀ ਨੇ ਲਗਾਈ ਗੁਹਾਰ : ‘ਮੇਰੇ ਭਰਾ ਨੂੰ ਕੋਰੋਨਾ ਦੇ ਇਲਾਜ ਲਈ ਬੈੱਡ ਦੀ ਲੋੜ’

ਨਵੀਂ ਦਿੱਲੀ, 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਕੋਰੋਨਾ ਦੇ ਕਾਰਨ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਕੋਰੋਨਾ ਦੇ ਵੱਧਦੇ ਕੇਸਾਂ ਕਾਰਨ ਸਿਹਤ ਵਿਵਸਥਾ ਵੀ ਬੁਰੀ ਤਰ੍ਹਾਂ ਚਰਮਰਾ ਗਈ ਹੈ। ਹਾਲਾਤ ਅਜਿਹੇ ਹੋ ਗਏ ਹਨ ਕਿ ਹਸਪਤਾਲਾਂ ’ਚ ਬੈੱਡਾਂ ਦੀ ਭਾਰੀ ਕਿੱਲਤ ਹੋ ਗਈ ਹੈ। ਵੱਡੇ ਵੱਡੇ ਅਫਸਰਾਂ ਦੀ ਤਾਂ ਛਡੋ। ਭਾਜਪਾ ਦੇ […]
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਦੇ ਆਦੇਸ਼

ਚੰਡੀਗੜ੍ਹ, 7 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲਿਆਂ ਖਿਲਾਫ ਸਿਕੰਜਾ ਕਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਮਹਾਂਮਾਰੀ ਬਾਰੇ ਲੋਕਾਂ ਵਿੱਚ ਅਫਵਾਹਾਂ ਫੈਲਾਉਣ ਅਤੇ ਕੋਵਿਡ ਬਾਰੇ ਝੂਠਾ ਪ੍ਰਚਾਰ ਕਰਨ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ […]
Guidelines for Unlock-4 : अनलॉक-4 की गाइड लाइन जारी, शुरू होगी मेट्रो सेवा, बंद रहेंगे स्कूल, जानें और किन पर दी गई रियायतें

नई दिल्ली, (प्रेस की ताकत न्यूज डेस्क): केंद्र सरकार ने 30 सितंबर तक लागू रहने वाले ‘अनलॉक 4’ के लिए गाइडलाइन जारी कर दी। सबसे बड़ी बात यह है कि देश भर में मेट्रो सेवाओं को बहाल करने की हरी झंडी दी गई है। गाइडलाइन के मुताबिक, आवास और शहरी मामलों का मंत्रालय, रेल […]
ਹਰਿਆਣਾ ਦੇ ਮੁੱਖ ਮੰਤਰੀ ਬਣੇ ਕੋਰੋਨਾ ਦੇ ਸ਼ਿਕਾਰ, ਵਿਧਾਨ ਸਭਾ ਸਪੀਕਰ ਵੀ ਹਨ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ) : ਹਰਿਆਣਾ ‘ਚ ਕੋਰੋਨਾ ਦੀ ਰਫ਼ਤਾਰ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਐਤਵਾਰ ਤੱਕ ਦੀ ਰਿਪੋਰਟ ਮੁਤਾਬਕ ਹਰਿਆਣਾ ਵਿਚ ਕੁਲ ਕਰੋਨਾ ਮਾਮਲਿਆਂ ਦੀ ਗਿਣਤੀ 54,000 ਤੋਂ ਜ਼ਿਆਦਾ ਪਹੁੰਚ ਚੁੱਕੀ ਸੀ। ਉਥੇ ਹੀ ਹਰਿਆਣਾ ‘ਚ ਕੋਰੋਨਾ ਹੁਣ ਤੱਕ 603 ਤੋਂ ਜ਼ਿਆਦਾ ਲੋਕਾਂ ਦੀ ਜਾਨ ਲੈ ਚੁਕਿਆ ਹੈ। ਜਿਸ […]