CHIEF SECRETARY PUNJAB ORDERS INOCULATION OF LEFT OUT HEALTHCARE WORKERS, KIN

Reviews preparedness of state medical colleges, health facilities further ramped up by 25 per cent to thwart third Covid wave Chandigarh, June 24 (Press Ki Taquat News Bureau) :  In order to effectively tackle the onslaught of much-anticipated third Covid wave, Punjab Chief Secretary, Ms Vini Mahajan, on Thursday ordered to immediately inoculate all the […]

PUNJAB CM ANNOUNCES BHAGAT KABIR CHAIR, RS. 10 CR FOR BHAGAT KABIR BHAWAN

· RS. 560 CR TO BE DISBURSED TO LANDLESS FARM WORKERS SOON UNDER DEBT WAIVER SCHEME Chandigarh, June 24 (Shiv Narayan Jangra) : Punjab Chief Minister Captain Amarinder Singh on Thursday announced a Bhagat Kabir Chair in Guru Nanak Dev University, Amritsar, and Rs 10 crore for the development of Bhagat Kabir Bhawan in Jalandhar. […]

ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ: ਵਿਜੈ ਇੰਦਰ ਸਿੰਗਲਾ ਦੀ ਸਿਸੋਦੀਆ ਨੂੰ ਸਲਾਹ

ਚੰਡੀਗੜ੍ਹ, 13 ਜੂਨ (ਸ਼ਿਵ ਨਾਰਾਇਣ ਜਾਂਗੜਾ) : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਦਿੱਲੀ ਦੇ ਹਮਅਹੁਦਾ ਮਨੀਸ਼ ਸਿਸੋਦੀਆ ਨੂੰ ਸਲਾਹ ਦਿੱਤੀ ਕਿ ਉਹ ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਸੰਬਧੀ […]

ਕੈਪਟਨ ਅਮਰਿੰਦਰ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

ਚੰਡੀਗੜ੍ਹ, 12 ਜੂਨ (ਸ਼ਿਵ ਨਾਰਾਇਣ ਜਾਂਗੜਾ) : ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ […]

ਪੰਜਾਬ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

ਮੁੱਖ ਸਕੱਤਰ ਵੱਲੋਂ 11,000 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦੇਣ ਦੇ ਆਦੇਸ਼ ਚੰਡੀਗੜ੍ਹ, 12 ਜੂਨ (ਸ਼ਿਵ ਨਾਰਾਇਣ ਜਾਂਗੜਾ): ਝੁੱਗੀ ਝੌਂਪੜੀ ਵਾਲਿਆਂ ਲਈ ਆਪਣਾ ਖੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪੋ੍ਗਰਾਮ `ਬਸੇਰਾ` ਤਹਿਤ ਛੇ […]

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

ਚੰਡੀਗੜ੍ਹ, 9 ਜੂਨ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਾਂਸਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ […]

192 MORE CITIZEN SERVICES OF 7 DEPTS FROM SEWA KENDRAS: Chief Secretary Punjab

Chandigarh, June 9 (Shiv Narayan Jangra) :  In order to provide citizen services to the residents in a time bound and hassle-free manner with minimum requirement for office visits, the Punjab Government on Wednesday decided to launch 192 more public delivery services of 7 departments from the sewa kendras in the state. A decision to […]

ਪੰਜਾਬ ਨੂੰ ਸਾਫ਼- ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ: ਮੁੱਖ ਸਕੱਤਰ

ਚੰਡੀਗੜ੍ਹ, 8 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਾਰੇ ਵਿਭਾਗਾਂ ਨੂੰ ਸੂਬੇ ਦੇ ਵਾਤਾਵਰਣ ਸਬੰਧੀ ਪ੍ਰਮੁੱਖ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਣੀ ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਾਲ ਹੀ ਠੋਸ ਅਤੇ ਪਲਾਸਟਿਕ ਵੇਸਟ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ […]

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

• ਅੱਜ ਸਿਹਤ ਵਿਭਾਗ ਵਿੱਚ 16 ਮਾਹਰ ਡਾਕਟਰਾਂ ਦੀ ਕੀਤੀ ਗਈ ਨਿਯੁਕਤੀ • ਐਨਐਚਐਮ ਅਧੀਨ ਲਗਭਗ 1200 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਚੰਡੀਗੜ੍ਹ, 7 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 16 ਮੈਡੀਕਲ ਅਫਸਰਾਂ (ਮਾਹਰ) ਨੂੰ […]

ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਲਗਾਤਾਰ ਦੂਜੇ ਸਾਲ ਘਰੇਲੂ ਬਿਜਲੀ ਦਰਾਂ ਵਿੱਚ ਕਮੀ, ਮੁੱਖ ਮੰਤਰੀ ਨੇ ਕੋਵਿਡ ਦੇ ਚੱਲਦਿਆਂ ਇਸ ਨੂੰ ਗਰੀਬ ਖਪਤਕਾਰਾਂ ਲਈ ਫਾਇਦੇਮੰਦ ਦੱਸਿਆ

ਚੰਡੀਗੜ੍ਹ, 28 ਮਈ (ਗੋਪਾਲ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਘਰੇਲੂ ਬਿਜਲੀ ਦਰਾਂ ਵਿੱਚ 50 ਪੈਸੇ ਤੋਂ ਲੈ ਕੇ ਇਕ ਰੁਪਏ ਪ੍ਰਤੀ ਯੂਨਿਟ ਤੱਕ ਕੀਤੀ ਵੱਡੀ ਕਮੀ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿਵਾਏਗੀ ਖਾਸ ਕਰਕੇ ਗਰੀਬਾਂ ਨੂੰ ਜਿਹੜੇ ਪਹਿਲਾਂ ਹੀ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਔਕੜਾਂ ਦਾ […]