ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

ਮੈਂ ਤੇਜ਼ਾਬ ਪੀੜਤ ਮਹਿਲਾਵਾਂ ਦੇ ਹੌਸਲੇ ਨੂੰ ਸਲਾਮ ਕਰਦੀ ਹਾਂ : ਅਰੁਨਾ ਚੌਧਰੀ ਚੰਡੀਗੜ•, 12 ਜਨਵਰੀ (ਪ੍ਰੈਸ ਕੀ ਤਾਕਤ ਬਿਊਰੋ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ, ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ‘ਛਪਾਕ’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ […]