ਕਿਸਾਨ-ਮਜ਼ਦੂਰ ਮਹਾਂਸੰਮੇਲਨ ਵਿੱਚ ਪਹੁੰਚੇ ਕਿਸਾਨ ਆਗੂ ਸਰਦਾਰ ਬਲਬੀਰ ਸਿੰਘ ਰਾਜੇਵਾਲ ਅਤੇ ਹੋਰ ਪੰਜਾਬੀ ਗੀਤਕਾਰ

ਪਟਿਆਲਾ, 1 ਸਤੰਬਰ (ਕੰਵਲਜੀਤ ਕੰਬੋਜ)- ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਚ ਵਿਦਿਆਰਥੀਆਂ ਵਲੋਂ ਕਰਵਾਏ ਗਏ ਕਿਸਾਨ-ਮਜ਼ਦੂਰ ਸਮਾਰੋਹ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਡਾਕਟਰ ਦਰਸ਼ਨ ਪਾਲ ਨੇ ਸ਼ਮੂਲੀਅਤ ਕੀਤੀ ਅਤੇ ਇਸ ਮੌਕੇ ਕਿਸਾਨ ਆਗੂਆਂ ਤੋਂ ਇਲਾਵਾ ਪੰਜਾਬੀ ਕਲਾਕਾਰ ਵੀ ਮੁੱਖ ਤੌਰ […]