ਕੋਵਿਡ ਟੈਸਟਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਖਾਣੇ ਦੇ ਮੁਫਤ ਪੈਕੇਟ ਦੇਣ ਦਾ ਐਲਾਨ

ਚੰਡੀਗੜ•, 5 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ ਟੈਸਟਾਂ ਕਰਵਾਉਣ ਲਈ ਉਤਸ਼ਾਹਤ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਗਰੀਬਾਂ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਮੁਫਤ ਖਾਣੇ ਦੇ ਪੈਕੇਟ ਦੇਣ ਦਾ ਐਲਾਨ ਕੀਤਾ ਜਿਹੜੇ ਆਪਣੀ ਰੋਜ਼ਾਨਾ ਦੀ ਦਿਹਾੜੀ ਖੁੰਝ ਜਾਣ ਦੇ ਡਰੋਂ ਟੈਸਟ ਕਰਵਾਉਣ ਤੋਂ ਟਾਲਾ ਵੱਟ ਰਹੇ ਹਨ। ਮੁੱਖ […]

ਆਂਗਨਵਾੜੀ ਬੱਚਿਆਂ ਅਤੇ ਤਣਾਅਪੂਰਣ ਮਾਪਿਆਂ ਨੂੰ ਮਸਰੂਫ਼ ਰੱਖਣ ਲਈ ਸ਼ੁਰੂ ਹੋਵੇਗਾ ‘ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ’: ਅਰੁਨਾ ਚੌਧਰੀ

* ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਧਿਆਪਕ ਦਿਵਸ ਮੌਕੇ ਕਰਨਗੇ ਪ੍ਰੋਗਰਾਮ ਦੀ ਰਾਜ ਵਿਆਪੀ ਸ਼ੁਰੂਆਤ * ਪੰਜਾਬੀ ਵਿੱਚ ਲਿਖਤੀ ਅਤੇ ਐਨੀਮੇਟਿਡ ਵੀਡੀਓ ਸੁਨੇਹੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਮਾਪਿਆਂ ਨਾਲ ਸਿੱਧੇ ਤੌਰ ਉਤੇ ਕੀਤੇ ਜਾਣਗੇ ਸਾਂਝੇ ਚੰਡੀਗੜ੍ਹ, 4 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਆਂਗਨਵਾੜੀਆਂ ਦੇ ਬੱਚਿਆਂ ਨੂੰ ਗਿਆਨ ਭਰਪੂਰ ਸਮੱਗਰੀ ਮੁਹੱਈਆ ਕਰਨ ਅਤੇ ਕੋਵਿਡ-19 […]

ਕੋਵਿਡ-19 ਦੇ ਪੋਜ਼ੀਟਿਵ ਮਰੀਜਾਂ ਲਈ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੇ ਨਿਯਮਾਂ ਨੂੰ ਕੀਤਾ ਆਸਾਨ – ਸਿੱਧੂ

ਚੰਡੀਗੜ੍ਹ, 2 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਦੇ ਮਰੀਜਾਂ ਨੂੰ ਸਾਹਮਣੇ ਆਉਣ ਅਤੇ ਖ਼ੁਦ ਨੂੰ ਕੋਵਿਡ-19 ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਮਰੀਜਾਂ ਨੂੰ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੀ ਸੁਵਿਧਾ ਪ੍ਰਾਪਤ ਕਰਨ ਦੇ ਨਿਯਮਾਂ ਨੂੰ ਆਸਾਨ ਕਰ […]

ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਭੇਟ

ਚੰਡੀਗੜ੍ਹ, 1 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ। ਦੱਸਣਯੋਗ ਹੈ ਕਿ ਪਿਛਲੇ ਸਮੇਂ […]

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਪਰਤਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

* ਹੁਣ, ਯਾਤਰੀ ਘਰੇਲੂ ਇਕਾਂਤਵਾਸ ਲਈ ਸਿੱਧੇ ਆਨਲਾਈਨ (..) ਅਪਲਾਈ ਕਰ ਸਕਦੇ ਹਨ * ਯਾਤਰੀ ਆਰਟੀਪੀਸੀਆਰ ਦੀ ਨੈਗੇਟਿਵ ਟੈਸਟ ਰਿਪੋਰਟ ਜਮਾ ਕਰਵਾ ਕੇ ਸੰਸਥਾਗਤ ਇਕਾਂਤਵਾਸ ਦੀ ਛੋਟ ਵੀ ਲੈ ਸਕਦੇ ਹਨ * ਜ਼ਿਲਾ ਪ੍ਰਸ਼ਾਸਨ ਦੇ ਨੋਡਲ ਅਧਿਕਾਰੀ ਨੂੰ ਰਿਪੋਰਟ ਕਰਨਾ ਲਾਜ਼ਮੀ ਚੰਡੀਗੜ, 31 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਆਉਣ ਵਾਲਿਆਂ […]

ਵਿੱਤ ਮੰਤਰੀ ਪੰਜਾਬ ਵੱਲੋਂ ਕੇਂਦਰ ਦਾ ਜੀਐਸਟੀ ਮੁਆਵਜ਼ਾ ਦੇਣ ਸਬੰਧੀ ਦੋ ਨੁਕਾਤੀ ਫਾਰਮੂਲਾ ਰੱਦ

ਚੰਡੀਗੜ, 31 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਸੂਬਿਆਂ ਨੂੰ ਜੀਐਸਟੀ ਮੁਆਵਜ਼ੇ ਦੇ ਭੁਗਤਾਨ ਲਈ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਦੋ ਵਿਕਲਪਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸੋਮਵਾਰ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਇਸ ਫੈਸਲੇ, ਜੋ ਵਸਤਾਂ ਤੇ ਸੇਵਾਵਾਂ ਕਰ ਕੌਂਸਲ (ਜੀਐਸਟੀਸੀ) […]

‘ਭ੍ਰਿਸ਼ਟਾਚਾਰ ਤਾਂ ਭ੍ਰਿਸ਼ਟਾਚਾਰ ਹੀ ਹੈ’; ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਵੱਲੋਂ ਤਾਰਕੋਲ ਤੇ ਸਕਲਾਰਸ਼ਿਪ ਘੁਟਾਲਿਆਂ ਵਿਚਾਲੇ ਫਰਕ ਕੀਤੇ ਜਾਣ ‘ਤੇ ਕਿਹਾ

ਚੰਡੀਗੜ੍ਹ, 31 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਉਸ ਤਰਕ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਮੌਜੂਦਾ ਸਕਾਲਰਸ਼ਿਪ ਘੁਟਾਲੇ ਅਤੇ ਤਾਰਕੋਲ ਘੁਟਾਲੇ, ਜਿਸ ਵਿੱਚ 15 ਸਾਲ ਪਹਿਲਾਂ ਬਾਜਵਾ ਦਾ ਨਾਮ ਸਾਹਮਣੇ ਆਇਆ ਸੀ, ਵਿੱਚ ਕੋਈ […]

ਹਰਸਿਮਰਤ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ : ਕੈਪਟਨ

ਚੰਡੀਗੜ•, 30 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਕੀਤੀਆਂ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਬੇਤੁਕੇ ਬਿਆਨ ਤੋਂ ਵੱਧ ਕੁਝ ਨਹੀਂ। ਉਨ•ਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਹਰੇਕ ਮਾਮਲੇ […]

ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ਵਿੱਚ ਜਾਂਚ ਕਰਨਗੇ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ•, 29 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ। ਉਨ•ਾਂ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਡੂੰਘਾਈ ਵਿੱਚ ਜਾਂਚ ਕਰਨ ਲਈ ਕਿਹਾ ਜਿਸ ਨੂੰ ਕਾਨੂੰਨ ਮੁਤਾਬਕ […]

ਪੰਜਾਬ ਪ੍ਰਾਪਤੀ ਸਰਵੇਖਣ ਟੈਸਟ ‘ਚ 6ਵੀਂ ਤੋਂ 12ਵੀਂ ਤੱਕ ਦੇ ਕਰੀਬ 20 ਲੱਖ ਬੱਚਿਆਂ ਵੱਲੋਂ ਸ਼ਮੂਲੀਅਤ: ਸਿੱਖਿਆ ਮੰਤਰੀ

ਚੰਡੀਗੜ੍ਹ, 29 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪ੍ਰਾਪਤੀ ਸਰਵੇਖਣ ਲਈ ਪਿਛਲੇ ਦਿਨੀਂ 6ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਟੈਸਟ ਲਿਆ ਗਿਆ ਜਿਸ ਵਿੱਚ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ 19.61 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ […]