पति की हैवानियत , सुई-धागे से सिल दिया पत्नी का प्राइवेट पार्ट

सिंगरौली, 28 अगस्त (प्रेस की ताकत न्यूज़ डेस्क)- कहते है शक की कोई दवा नहीं होती और इसी शक के चलते एक पति ने अपनी पत्नी के साथ वो कर डाला जिसे सुनकर आपकी रूह कांप जाएगी। मध्य प्रदेश के सिंगरौली जिले से अमानवीय घटना सामने आई है। जहां एक कलयुगी पति को अपनी ही […]
अमरिन्दर द्वारा कृषि मज़दूरों & भूमिहीन किसानों के लिए 520 करोड़ रुपए की कजऱ् राहत स्कीम

श्री आनन्दपुर साहिब, 20 अगस्त (प्रेस की ताकत ब्यूरो) : मुख्यमंत्री कैप्टन अमरिन्दर सिंह ने तीन काले कृषि कानूनों के खि़लाफ़ आंदोलन कर रहे किसानों को निरंतर समर्थन देने की घोषणा करते हुए शुक्रवार को 2.85 लाख कृषि मज़दूरों और भूमिहीन किसानों के लिए 520 करोड़ रुपए की कजऱ् राहत स्कीम की शुरुआत की और इसको […]
ਜ਼ਿਲ੍ਹਿਆਂ ‘ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ): ਵਿਨੀ ਮਹਾਜਨ

ਚੰਡੀਗੜ੍ਹ, 21 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਨਵੀਂ ਅਸਾਮੀ ਦੀ ਰਚਨਾ ਨਾਲ ਸ਼ਹਿਰੀ ਸਥਾਨਕ ਇਕਾਈਆਂ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਹੋਰ ਮਜ਼ਬੂਤ ਕਰਕੇ ਰਾਜ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ […]
ਪੰਜਾਬ ਵਿੱਚ ਖੇਤੀਬਾੜੀ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਦੇ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ

ਚੰਡੀਗੜ, 17 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਕਾਰਜ ਅਧੀਨ ਹਨ। ਸ੍ਰੀਮਤੀ ਮਹਾਜਨ ਇਥੇ ਵੱਖ ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਚੱਲ […]
ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

ਚੰਡੀਗੜ੍ਹ, 28 ਜੂਨ (ਸ਼ਿਵ ਨਾਰਾਇਣ ਜਾਂਗੜਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ ’emandikaran-pb.in’ ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ […]
ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡ ਰਹੇ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 27 ਜੂਨ (ਸ਼ਿਵ ਨਾਰਾਇਣ ਜਾਂਗੜਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਅਤੇ ਉਨਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ […]
CHIEF SECRETARY PUNJAB ORDERS INOCULATION OF LEFT OUT HEALTHCARE WORKERS, KIN

Reviews preparedness of state medical colleges, health facilities further ramped up by 25 per cent to thwart third Covid wave Chandigarh, June 24 (Press Ki Taquat News Bureau) : In order to effectively tackle the onslaught of much-anticipated third Covid wave, Punjab Chief Secretary, Ms Vini Mahajan, on Thursday ordered to immediately inoculate all the […]
PUNJAB CM ANNOUNCES BHAGAT KABIR CHAIR, RS. 10 CR FOR BHAGAT KABIR BHAWAN

· RS. 560 CR TO BE DISBURSED TO LANDLESS FARM WORKERS SOON UNDER DEBT WAIVER SCHEME Chandigarh, June 24 (Shiv Narayan Jangra) : Punjab Chief Minister Captain Amarinder Singh on Thursday announced a Bhagat Kabir Chair in Guru Nanak Dev University, Amritsar, and Rs 10 crore for the development of Bhagat Kabir Bhawan in Jalandhar. […]
ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ: ਵਿਜੈ ਇੰਦਰ ਸਿੰਗਲਾ ਦੀ ਸਿਸੋਦੀਆ ਨੂੰ ਸਲਾਹ
ਚੰਡੀਗੜ੍ਹ, 13 ਜੂਨ (ਸ਼ਿਵ ਨਾਰਾਇਣ ਜਾਂਗੜਾ) : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਦਿੱਲੀ ਦੇ ਹਮਅਹੁਦਾ ਮਨੀਸ਼ ਸਿਸੋਦੀਆ ਨੂੰ ਸਲਾਹ ਦਿੱਤੀ ਕਿ ਉਹ ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਸੰਬਧੀ […]
ਕੈਪਟਨ ਅਮਰਿੰਦਰ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

ਚੰਡੀਗੜ੍ਹ, 12 ਜੂਨ (ਸ਼ਿਵ ਨਾਰਾਇਣ ਜਾਂਗੜਾ) : ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ […]