ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 24 ਮਈ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਸਾਹਮਣੇ ਆਏ ਹਨ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 25 ਕੇਸ ਸਰਕਾਰੀ ਸਿਹਤ ਸਹੂਲਤਾਂ ਵਿੱਚ ਸਾਹਮਣੇ ਆਏ ਹਨ, ਜਦੋਂ ਕਿ ਬਾਕੀ 86 ਵੱਖ-ਵੱਖ ਨਿੱਜੀ ਹਸਪਤਾਲਾਂ […]

PUNJAB GOVERNMENT CONSTITUTES NEW SIT TO PROBE KOTKAPURA FIRING CASES

Chandigarh, May 7 (Press Ki Taquat Bureau) : Consequent to the orders of the Punjab and Haryana High Court, the Punjab Government on Friday constituted a new three-member Special Investigation Team (SIT), comprising of senior IPS officers, and directed it to complete the investigations into the Kotkapura firing incident, preferably in six months, as per […]

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਮੁੱਖ ਮੰਤਰੀ 1 ਮਈ ਨੂੰ ਸੰਗਤਾਂ ਨਾਲ ਅਰਦਾਸ ਵਿੱਚ ਸ਼ਾਮਲ ਹੋਣਗੇ

ਚੰਡੀਗੜ, 29 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਕੋਵਿਡ ਮਹਾਂਮਾਰੀ ਕਰਕੇ ਬਣੇ ਹਾਲਾਤਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਮਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਸੰਗਤਾਂ ਨਾਲ ਵਰਚੁਅਲ ਤੌਰ ’ਤੇ ਆਪਣੀ ਰਹਾਇਸ਼ ਤੋਂ ਅਰਦਾਸ ’ਚ ਸ਼ਾਮਲ ਹੋਣਗੇ। ਇਸ ਇਤਿਹਾਸਕ ਮੌਕੇ ਪੂਰਾ ਦਿਨ ਚੱਲਣ ਵਾਲੇ ਪ੍ਰੋਗਰਾਮਾਂ ਬਾਰੇ […]

ROTATIONAL IRRIGATION PROGRAMME FOR RABI SEASON FROM OCTOBER 29 TO NOVEMBER 5

Chandigarh, October 28 (Press Ki Taquat News Buerau) : The Punjab Water Resources Department has announced the Rotational Programme of irrigation for the Rabi Season through canals from October 29 to November 5, 2020. The channels of Sirhind Canal System would run on the priority basis from Sidhwan Branch, Bathinda Branch, Bist Doab Canal, Patiala […]

ਕੈਪਟਨ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

• ਲੋਕਾਂ ਨੂੰ ਮਿਲਦੇ ਸਮੇਂ ਰਾਜਪਾਲ ਵੱਲੋਂ ਕੋਵਿਡ ਪ੍ਰੋਟੋਕਾਲਾਂ ਦੀ ਪਾਲਣਾ ਕੀਤੇ ਜਾਣ ਦੀ ਸ਼ਲਾਘਾ ਚੰਡੀਗੜ, 26 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜਪਾਲ ਦੀ ਬੀਰ ਦਵਿੰਦਰ ਸਿੰਘ ਵੱਲੋਂ ਕੀਤੀ ਗਈ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਸੰਵਿਧਾਨਕ ਅਹੁਦੇ ਦੀ ਅਜਿਹੀ ਆਲੋਚਨਾ ਬਿਲਕੁਲ ਬੇਲੋੜੀ ਸੀ, […]

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

* ਰਾਜਪੁਰਾ ਤੇ ਲੁਧਿਆਣਾ ਵਿੱਚ ਉਦਯੋਗਿਕ ਕੇਂਦਰਾਂ ਅਤੇ ਮੁਹਾਲੀ ਵਿੱਚ ਉਦਯੋਗਿਕ ਅਸਟੇਟ ਦੀ ਮਨਜ਼ੂਰੀ * ਨਿਊ ਚੰਡੀਗੜ੍ਹ ਵਿੱਚ ਘਰਾਂ ਲਈ ਘੱਟੋ-ਘੱਟ ਖੇਤਰ ਵਿੱਚ ਕਟੌਤੀ ਨੂੰ ਵੀ ਹਰੀ ਝੰਡੀ, ਪਟਿਆਲਾ ਦੇ ਸੁੰਦਰੀਕਰਨ ਲਈ 222 ਕਰੋੜ ਰੁਪਏ ਮਨਜ਼ੂਰ ਚੰਡੀਗੜ੍ਹ, 23 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ […]

ਮੁੱਖ ਮੰਤਰੀ ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

ਚੰਡੀਗੜ੍ਹ, 23 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਰਾਮ ਤੀਰਥ ਸਥਿਤ ਭਗਵਾਨ ਵਾਲਮੀਕ ਤੀਰਥ ਸਥਲ ਦੇ ਸੁੰਦਰੀਕਰਨ ਲਈ 55 ਕਰੋੜ ਰੁਪਏ ਦੇ ਵਾਧੂ ਫੰਡਾਂ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਸ ਇਤਿਹਾਸਕ ਅਸਥਾਨ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਕੇਂਦਰ […]

ਕਿਸਾਨੀ ਬਚਾਉਣ, ਐਮ.ਐਸ.ਪੀ. ਦੀ ਸੁਰੱਖਿਆ ਅਤੇ ਅਨਾਜ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਮੱਖ ਮੰਤਰੀ ਵੱਲੋਂ ਸਦਨ ਵਿੱਚ ਪੇਸ਼ ਤਿੰਨ ਸੋਧ ਬਿੱਲ ਸਰਬ ਸੰਮਤੀ ਨਾਲ ਪਾਸ

* ਕਾਲੇ ਖੇਤੀ ਕਾਨੂੰਨ ਰਸਮੀ ਤੌਰ ‘ਤੇ ਰੱਦ ਕਰਕੇ ਪੰਜਾਬ ਮੁਲਕ ਦਾ ਪਹਿਲਾ ਸੂਬਾ ਬਣ ਕੇ ਉਭਰਿਆ * ਢਾਈ ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਤੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਸੀ.ਪੀ.ਸੀ. ‘ਚ ਸੋਧ ਲਈ ਬਿੱਲ ਪਾਸ ਚੰਡੀਗੜ੍ਹ, 20 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਅੱਜ ਰਸਮੀ ਤੌਰ ‘ਤੇ ਰੱਦ […]

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ਼ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ

* ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਵੀ ਸ਼ਰਧਾਂਜਲੀ ਚੰਡੀਗੜ, 19 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): 15ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ (ਵਿਸ਼ੇਸ਼) ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਦਨ ਨੇ ਸੋਮਵਾਰ ਨੂੰ ਉਨਾਂ ਸਾਰੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜੋ ਕਿ ਕੇਂਦਰ […]