ਮੁੱਖ ਮੰਤਰੀ ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ 30 ਨਵੰਬਰ ਤੱਕ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

• ਸਬੰਧਤ ਵਿਭਾਗਾਂ ਨੂੰ ਸਕੂਲ ਪ੍ਰਬੰਧਕੀ ਕਮੇਟੀਆਂ, ਪੰਚਾਇਤਾਂ ਤੇ ਸਥਾਨਕ ਸਰਕਾਰਾਂ ਨਾਲ ਮਿਲ ਕੇ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ ਚੰਡੀਗੜ, 16 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਬੱਚਿਆਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਖਾਸ ਕਰਕੇ ਮੌਜੂਦਾ ਸਮੇਂ ਕੋਵਿਡ […]

ਪੰਜਾਬ ਯੂਥ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਲੋਕ-ਪੱਖੀ ਤੇ ਨੌਜਵਾਨ-ਪੱਖੀ ਫੈਸਲਿਆਂ ਦੀ ਸ਼ਲਾਘਾ

ਚੰਡੀਗੜ੍ਹ, 15 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਅੱਜ ਜਦੋਂ ਦੇਸ਼ ਵਿੱਚ ਬੇਰੁਜ਼ਗਾਰੀ ਜ਼ੋਰਾਂ `ਤੇ ਹੈ, ਉਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਰੁਜ਼ਗਾਰ ਯੋਜਨਾ 2020-22 ਨੂੰ ਮਨਜ਼ੂਰੀ ਦੇ ਕੇ ਇੱਕ ਲੱਖ ਸਰਕਾਰੀ ਨੌਕਰੀਆਂ ਭਰਨ ਲਈ ਰਾਹ ਪੱਧਰਾ ਕਰ ਦਿੱਤਾ […]

PUNJAB GOVT TO RE-VERIFY ALL THOSE LEFT OUT OR DELETED FROM SMART RATION CARD SCHEME

· MOVE AIMED AT ENSURING NO GENUINE BENEFICIARY LEFT OUT & PROPER FOOD SECURITY GIVEN TO ALL Chandigarh , October 14 (Press Ki Taquat Bureau) : In a major pro-poor initiative, the Punjab government will undertake a massive exercise to re-verify all the recently deleted and left-out beneficiaries under the Smart Ration Card scheme to […]

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

ਕਿਹਾ, ਅਕਾਲੀ ਦਲ ਨੂੰ ਉਨ੍ਹਾਂ ਜਾਂ ਉਨ੍ਹਾਂ ਦੀ ਸਰਕਾਰ ਨੂੰ ਹੁਕਮ ਦੇਣ ਦਾ ਨਾ ਹੀ ਸਿਆਸੀ ਅਤੇ ਨਾ ਹੀ ਨੈਤਿਕ ਤੌਰ ‘ਤੇ ਕੋਈ ਅਧਿਕਾਰ ਹੈ ਕਿਹਾ, ਧਰਮਸੋਤ ਨੂੰ ਬੇਬੁਨਿਆਦ ਤੌਰ ‘ਤੇ ਬਰਖਾਸਤ ਨਹੀਂ ਕੀਤਾ ਜਾਵੇਗਾ, ਕੈਬਨਿਟ ਮੰਤਰੀ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਕਲੀਨ ਚਿੱਟ ਚੰਡੀਗੜ੍ਹ, 12 ਅਕਤਬੂਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ […]

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

– ਕਾਨੂੰਨ ਮੁਤਾਬਿਕ ਮੁਆਵਜ਼ੇ ਦੀ ਮੰਗ ਕੀਤੀ ਅਤੇ ਕਿਹਾ ਕਿ ਜੇ ਲੋੜ ਪਈ ਤਾਂ ਕਾਨੂੰਨ ’ਚ ਸੋਧ ਹੋਵੇ ਚੰਡੀਗੜ 12 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੋਮਵਾਰ ਨੂੰ ਭਾਰਤ ਸਰਕਾਰ ਅਤੇ ਸੂਬਿਆਂ/ਇਕ ਜਾਂ ਜ਼ਿਆਦਾ ਦਰਮਿਆਨ ਕਿਸੇ ਵੀ ਝਗੜੇ ਨੂੰ ਸੁਲਝਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਦੀ ਜਰੂਰਤ ‘ਤੇ […]

ਸਟੈਂਪ ਡਿਊਟੀ ਦੀ ਇਨਸੈਂਟਿਵ ਰਿਫੰਡ ਪ੍ਰਕਿਰਿਆ ਵਿੱਚ ਸੋਧ ਕੀਤੀ: ਸੁੰਦਰ ਸ਼ਾਮ ਅਰੋੜਾ

File Photo

ਚੰਡੀਗੜ੍ਹ, ਅਕਤੂਬਰ 11 (ਪ੍ਰੈਸ ਕੀ ਤਾਕਤ ਬਿਊਰੋ) : ਨਿਵੇਸ਼ਕਾਂ ਨੂੰ ਵਧੇਰੇ ਰਾਹਤ ਦਿੰਦਿਆਂ, ਪੰਜਾਬ ਸਰਕਾਰ ਵਲੋਂ ਆਈ.ਬੀ.ਡੀ.ਪੀ. 2017 ਅਧੀਨ ਸਟੈਂਪ ਡਿਊਟੀ ਤੋਂ ਦਿੱਤੀ ਛੋਟ ਸਬੰਧੀ ਰੀਫੰਡ ਲੈਣ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਣ ਦੀ ਵਿਧੀ ਵਿੱਚ ਸੋਧ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ […]

ਮੁੱਖ ਸਕੱਤਰ ਕਰਨਗੇ ਸੂਬੇ ਵਿੱਚ ਕਰੋਨਾ ਮਹਾਂਮਾਰੀ ਦੀ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨਗੇ

* ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ-19 ਦੀ ਰੋਕਥਾਮ ਲਈ ਸੂਬੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ * ਮਰੀਜ਼ਾਂ ਨੂੰ ਕੋਵਿਡ ਕੇਅਰ ਕਿੱਟਾਂ ਦੀ ਸਪੁਰਦਗੀ ਯਕੀਨੀ ਬਣਾਉਣ ਦੇ ਆਦੇਸ਼ * ਪਰਾਲੀ ਸਾੜਨ ਦੇ ਖ਼ਤਰੇ ਨੂੰ ਜੜੋ ਖ਼ਤਮ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ, 10 ਅਕਤੂਬਰ […]

ਭਾਰਤੀ ਚੋਣ ਕਮਿਸ਼ਨ ਨੇ ਕੋਵਿਡ-19 ਦੌਰਾਨ ਸਟਾਰ ਪ੍ਰਚਾਰਕਾਂ ਦੀ ਗਿਣਤੀ ਘਟਾਈ

ਚੰਡੀਗੜ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ-19 ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਅੱਜ ਬਿਹਾਰ ਵਿਧਾਨਸਭਾ ਅਤੇ ਹੋਰ ਚੱਲ ਰਹੀਆਂ ਜਾਂ ਨੇੜਲੇ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਸਟਾਰ ਪ੍ਰਚਾਰਕਾਂ ਦੀਆਂ ਫੇਰੀਆਂ ਸਬੰਧੀ ਸੋਧੇ ਨਿਯਮ ਜਾਰੀ ਕੀਤੇ ਤਾਂ ਜੋ ਇਸ ਸੰਕਟਕਾਲੀ ਦੌਰ ਵਿੱਚ ਸਿਹਤ ਸੁਰੱਖਿਆ ਨੂੰ ਬਰਕਰਾਰ ਰੱਖਿਆ […]

ਵਿਅਕਤੀਗਤ ਖੇਡਾਂ ਲਈ ਸਿਖਲਾਈ ਸੈਸ਼ਨ ਛੇਤੀ ਹੋਣਗੇ ਸ਼ੁਰੂ: ਰਾਣਾ ਸੋਢੀ

· ਕੋਵਿਡ-19 ਕੇਸਾਂ ਦੀ ਗਿਣਤੀ ਲਗਾਤਾਰ ਘਟਣ ਕਾਰਨ ਖੇਡ ਵਿਭਾਗ ਨੇ ਸਿਹਤ ਵਿਭਾਗ ਤੋਂ ਲੋੜੀਂਦੇ ਸੁਰੱਖਿਆ ਪ੍ਰੋਟੋਕਾਲ ਮੰਗੇ ਚੰਡੀਗੜ੍ਹ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਸੂਬੇ ਭਰ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਲਗਾਤਾਰ ਘਟਣ ਕਾਰਨ ਖੇਡ ਵਿਭਾਗ ਅਥਲੈਟਿਕ ਖੇਡਾਂ ਲਈ ਖਿਡਾਰੀਆਂ […]

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ, 7 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]