ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾਕੈਪਟਨ ਅਮਰਿੰਦਰ ਸਿੰਘ

ਚੰਡੀਗੜ, 21 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਵਿੱਚ ਨਵੇਂ ਖੇਤੀ ਬਿੱਲਾਂ ਦੇ ਪਾਸ ਹੋਣ ਨਾਲ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋਣ ਬਾਰੇ ਕਿਸਾਨਾਂ ਵਿੱਚ ਵੱਧ ਰਹੇ ਖਦਸ਼ਿਆਂ ਦੇ ਦਰਮਿਆਨ ਕਣਕ ਅਤੇ ਹਾੜੀ ਦੀਆਂ ਹੋਰ ਪੰਜ ਫਸਲਾਂ ਦੇ ਭਾਅ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ […]

ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ – ਹਰਚੰਦ ਸਿੰਘ ਬਰਸਟ

* ਨਵ ਨਿਯੁਕਤ ਜਨਰਲ ਸਕੱਤਰ ਨੇ ਪਾਰਟੀ ਹਾਈਕਮਾਨ ਅਤੇ ਸਮੂਹ ਵਲੰਟੀਅਰਾਂ ਦਾ ਕੀਤਾ ਧੰਨਵਾਦ * ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਚੰਗੀ ਤਰਾਂ ਜਾਣੂ ਹੈ, ਹੁਣ ਪੰਜਾਬ ਦੀ ਜਨਤਾ ਨਹੀਂ ਹੋਵੇਗੀ ਗੁਮਰਾਹ ਚੰਡੀਗੜ (ਸ਼ਿਵ ਨਾਰਾਇਣ ਜਾਂਗੜਾ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ […]

ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ : ਕੈਪਟਨ ਅਮਰਿੰਦਰ

• ਕਿਹਾ, ਉਨ•ਾਂ ਦੀ ਸਰਕਾਰ ਭਾਜਪਾ ਅਤੇ ਉਸ ਦੇ ਭਾਈਵਾਲਾਂ, ਸ਼੍ਰੋਮਣੀ ਅਕਾਲੀ ਦਲ ਸਮੇਤ, ਨੂੰ ਗੈਰ-ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨਾਂ ਲਈ ਅਦਾਲਤ ਵਿੱਚ ਘਸੀਟੇਗੀ • ਕਿਹਾ ਕਿ ਕਾਂਗਰਸ ਦੇ ਮੈਨੀਫੈਸਟੋ ‘ਚ ਮੌਜੂਦਾ ਏ.ਪੀ.ਐਮ.ਸੀ. ਐਕਟ ਦੀ ਥਾਂ ਨਵਾਂ ਤੇ ਸੋਧਿਆ ਹੋਇਆ ਐਕਟ ਲਿਆਉਣ ਦੀ ਗੱਲ ਕੀਤੀ ਗਈ ਚੰਡੀਗੜ•, 20 ਸਤੰਬਰ : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ […]

ਮੁੱਖ ਸਕੱਤਰ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਾਂ ਲਈ ਜ਼ਿਲਾ ਅਧਿਕਾਰੀਆਂ ਨੂੰ ਕੋਸ਼ਿਸ਼ਾਂ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

* ਮੌਤ ਦਰ ਘਟਾਉਣ ਲਈ ਕਰੋਨਾ ਇਲਾਜ ਦੀਆਂ ਸਹੂਲਤਾਂ ਵਿਚ ਹੋਰ ਸੁਧਾਰ ਕਰਨ ਲਈ ਕਿਹਾ * ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਪੁਲਿਸ ਕਮਿਸ਼ਨਰਾਂ, ਮਿਊਂਸੀਪਲ ਕਮਿਸ਼ਨਰਾਂ, ਸਿਵਲ ਸਰਜਨਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ-19 ਦੇ ਪ੍ਰਬੰਧਾਂ ਤੇ ਇਲਾਜ ਬਾਰੇ ਸਮੀਖਿਆ ਮੀਟਿੰਗ ਚੰਡੀਗੜ, 19 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਕੋਵਿਡ-19 ਦੇ […]

ਨਵੇਂ ਖੇਤੀ ਕਾਨੂੰਨ ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ-ਕੈਪਟਨ ਅਮਰਿੰਦਰ ਸਿੰਘ

ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਨਾ ਹੋਵੇਗਾ, ਇਨਾਂ ਕਾਨੂੰਨਾਂ ਨਾਲ ਸਰਹੱਦੀ ਸੂਬੇ ਦਾ ਸ਼ਾਂਤਮਈ ਮਾਹੌਲ ਵਿਗੜੇਗਾ ਹਰਸਿਮਰਤ ਬਾਦਲ ਦੀ ‘ਕਿਸਾਨਾਂ ਭਰਾਵਾਂ’ ਦੀ ਟਿਪੱਣੀ ’ਤੇ ਚੁਟਕੀ ਲੈਂਦਿਆਂ ਪੁੱਛਿਆ, ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦੇ ਜਾਣ ਮੌਕੇ ਤੁਸੀਂ ਕਿੱਥੇ ਸੀ? ਚੰਡੀਗੜ, 18 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਵੱਲੋਂ […]

ਹਰਸਿਮਰਤ ਦਾ ਅਸਤੀਫਾ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ: ਕੈਪਟਨ ਅਮਰਿੰਦਰ ਸਿੰਘ

* ਅਸਤੀਫੇ ਨੂੰ ਅਕਾਲੀ ਦਲ ਦੀ ਇਕ ਹੋਰ ਨੌਟੰਕੀ ਦੱਸਿਆ, ਕਿਹਾ ਜੇ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਪ੍ਰਤੀ ਸੱਚਮੁੱਚ ਸੰਜੀਦਾ ਹੈ ਤਾਂ ਅਜੇ ਵੀ ਐਨ.ਡੀ.ਏ. ਦਾ ਭਾਈਵਾਲ ਕਿਉ ਬਣਿਆ ਹੋਇਆ ਚੰਡੀਗੜ, 17 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਦਿੱਤੇ […]

ਸੋਨੀ ਨੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਦੀ ਆਮਦਨ ਨੂੰ ਹੁਲਾਰਾ ਦੇਣ ਅਤੇ ਜ਼ਿਲ•ਾ ਉਤਪਾਦਾਂ ਦੀ ਪਹੁੰਚ ਵਧਾਉਣ ਲਈ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ ਰਿਪੋਰਟ ਕੀਤੀ ਰਿਲੀਜ਼

ਚੰਡੀਗੜ 17 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ‘ ਵਨ ਡਿਸਟ੍ਰਿਕਟ ਵਨ ਪ੍ਰੋਡਕਟ ‘(ਓ.ਡੀ.ਓ.ਪੀ) ਦੀ ਰਿਪੋਰਟ ਜਾਰੀ ਕੀਤੀ, ਜੋ ਰਾਜ ਦੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਉਦਯੋਗਪਤੀਆਂ ਨੂੰ ਆਪਣੇ ਸਬੰਧਤ ਜ਼ਿਲ•ੇ ਦੇ ਸੰਭਾਵੀ ਉਤਪਾਦਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਤਾ […]

ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 16 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ 16 ਅਕਤੂਬਰ, 2020 ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਕਰਨ ਦੇ ਹੁਕਮ

ਚੰਡੀਗੜ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜਾਂ ਦੇ ਪਿ੍ਰੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਬਣਾਉਣ ਅਤੇ ਜ਼ਰੂਰਤ ਤੋਂ 200 ਸਿਲੰਡਰ ਵਾਧੂ ਹਰ ਸਮੇਂ ਆਪਣੇ […]

ਪੰਜਾਬ ਪੁਲਿਸ ਵੱਲੋਂ ਬਾਲ ਅਧਿਕਾਰ ਅਤੇ ਸੁਰੱਖਿਆ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਆਯੋਜਿਤ

ਚੰਡੀਗੜ੍ਹ, 16 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਬਾਲ ਮਜ਼ਦੂਰੀ, ਬੱਚਿਆਂ ਦੀ ਤਸਕਰੀ, ਘਰੇਲੂ ਹਿੰਸਾ ਅਤੇ ਜਿਨਸੀ ਸ਼ੋਸ਼ਣ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਵੀਜ਼ਨ ਵੱਲੋਂ ਸਮਾਜ ਸੇਵੀ ਸੰਸਥਾ ‘ਬਚਪਨ ਬਚਾਓ ਅੰਦੋਲਨ’ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਪੋਕਸੋ ਐਕਟ ਅਧੀਨ ਕੇਸਾਂ ਦੀ ਜਾਂਚ ਕਰ ਰਹੇ ਅਤੇ ਜੁਵੇਨਾਈਲ ਜਸਟਿਸ ਐਕਟ, 2015 ਦੀਆਂ […]