ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ

ਚੰਡੀਗੜ, 16 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਖੇਤੀ ਆਰਡੀਨੈਸਾਂ ਸਬੰਧੀ ਦੋਗਲੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਪੰਜਾਬ ਦੇ ਸਿਹਤ ਤੇ ਪਟਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਜੇ ਉਹ ਕਿਸਾਨਾਂ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਸੱਚੀ ਸੁੱਚੀ ਸੁਹਿਰਦ ਹਨ ਤਾਂ ਉਹ ਕਿਸਾਨੀ ਨੂੰ […]

ਓ. ਪੀ. ਸੋਨੀ ਨੂੰ ਮੈਡੀਕਲ ਕਾਲਜਾਂ ਦੇ ਹਸਪਤਾਲ ਵਿਚ ਕੰਮ ਕਰਦੀਆਂ ਨਰਸਿੰਗ ਯੂਨੀਅਨ ਵਲੋਂ ਭਵਿੱਖ ਵਿੱਚ ਕੋਈ ਹੜਤਾਲ ਨਾ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 15 ਸਤੰਬਰ(ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਦੌਰਾਨ ਰਜਿੰਦਰ ਹਸਪਤਾਲ ਪਟਿਆਲਾ ਅਤੇ ਗੁਰੂ ਨਾਨਕ ਹਸਪਤਾਲ ਅੰਮਿ੍ਰਤਸਰ ਵਿਚ ਕੰਮ ਕਰਦੇ ਨਰਸਿੰਗ ਇੰਪਲਾਈਜ ਯੂਨੀਅਨ ਨੇ ਭਰੋਸਾ ਦਵਾਇਆ ਕਿ ਉਹ ਭਵਿੱਖ ਵਿਚ ਕੋਈ ਹੜਤਾਲ ਨਹੀਂ ਕਰਨਗੇ। ਅੱਜ ਇਥੇ ਸ੍ਰੀ ਸੋਨੀ ਦੀ ਸਰਕਾਰੀ ਰਿਹਾਇਸ਼ ਤੇ ਗੁਰੂ ਤੇਗ […]

ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ 11 ਮੈਂਬਰੀ ਵਫਦ ਬੁੱਧਵਾਰ ਨੂੰ ਖੇਤੀ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲੇਗਾ

* ਪੰਜਾਬ ਨੂੰ ਭਰੋਸੇ ਵਿੱਚ ਲੈਣ ਦੇ ਕੇਂਦਰ ਦੇ ਦਾਅਵੇ ਨੂੰ ਮੂਲੋਂ ਰੱਦ ਕੀਤਾ, ਕਿਹਾ ਪੰਜਾਬ ਨਾਲ ਆਰਡੀਨੈਂਸ ਬਾਰੇ ਕਦੇ ਕੋਈ ਚਰਚਾ ਨਹੀਂ ਹੋਈ * ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਪੈਰਵੀ ਸੰਸਦ ਵਿੱਚ ਨਾ ਕਰਨ ਦੀ ਕੀਤੀ ਅਪੀਲ, ਕਿਹਾ ਘੱਟੋ-ਘੱਟ ਸਮਰਥਨ ਮੁੱਲ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ ਚੰਡੀਗੜ੍ਹ, 14 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) […]

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਮੈਡੀਕਲ ਆਕਸੀਜਨ ਦੀ ਮੌਜੂਦਾ ਸਪਲਾਈ ਨੂੰ ਵਧਾਉਣ ਲਈ ਇਸ ਦਾ ਉਤਪਾਦਨ ਸੂਬੇ ਵਿੱਚ ਹੀ ਕਰਨ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਆਖਿਆ

* ਇਕ ਸਨਅਤੀ ਸਪਲਾਇਰ ਨੂੰ ਮੈਡੀਕਲ ਆਕਸੀਜਨ ਦੇ ਨਿਰਮਾਣ ਦਾ ਲਾਇਸੈਂਸ ਵੀ ਮਿਲਿਆ, ਮੰਗ ਤੇ ਸਪਲਾਈ ਦੇ ਪ੍ਰਬੰਧਨ ਲਈ ਨੋਡਲ ਅਫਸਰ ਨਾਮਜ਼ਦ * ਵਧਦੀ ਮੌਤ ਦਰ ਨੂੰ ਦੇਖਦਿਆਂ ਸੂਬਾ ਵਾਇਰਸ ਵਿੱਚ ਪਰਿਵਰਤਨ ਦੀ ਸੰਭਾਵਨਾ ਬਾਰੇ ਪਤਾ ਲਗਾਉਣ ਲਈ ਇਮਟੈੱਕ ਨੂੰ ਨਮੂਨੇ ਭੇਜੇਗਾ ਚੰਡੀਗੜ੍ਹ, 14 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਸੂਬੇ ਵਿੱਚ ਕੋਵਿਡ ਕੇਸਾਂ ਅਤੇ […]

ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਹੋਣਗੇ : ਰਾਣਾ ਸੋਢੀ

* ਬਜ਼ੁਰਗ ਖਿਡਾਰੀਆਂ ਦੀ ਪੈਨਸ਼ਨ ਲਈ ਕੋਈ ਸਾਲਾਨਾ ਆਮਦਨ ਹੱਦ ਨਹੀਂ ਹੋਵੇਗੀ * ਓਲੰਪੀਅਨ ਮੁੱਕੇਬਾਜ਼ ਲੱਖਾ ਸਿੰਘ ਨੂੰ ਖੇਡ ਵਿਭਾਗ ਵਿੱਚ ਕੋਚ ਦੀ ਨੌਕਰੀ ਦੇਣ ਦਾ ਐਲਾਨ * ਖੇਡ ਮੰਤਰੀ ਨੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਐਵਾਰਡ ਜੇਤੂਆਂ ਦਾ ਕੀਤਾ ਸਨਮਾਨ ਚੰਡੀਗੜ੍ਹ, 14 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ […]

ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

* ਸੂਬੇ ਦੇ ਵਿਕਾਸ ਲਈ ਯਤਨਸ਼ੀਲ ਵਿਅਕਤੀਆਂ ਨੂੰ ਪੰਜ ਸ਼੍ਰੇਣੀਆਂ ਵਿੱਚ ਦਿੱਤੇ ਜਾਣਗੇ ਪੁਰਸਕਾਰ * ਪੁਰਸਕਾਰਾਂ ਲਈ ਸੂਬੇ ਦੇ ਆਮ ਲੋਕਾਂ, ਯੂਨੀਵਰਸਿਟੀਆਂ, ਸਨਅਤਾਂ ਅਤੇ ਸਾਰੇ ਵਿਭਾਗਾਂ ਤੋਂ ਨਾਮਜ਼ਦਗੀਆਂ ਮੰਗੀਆਂ; ਜੇਤੂਆਂ ਦਾ 25 ਸਤੰਬਰ ਨੂੰ ਕੀਤਾ ਜਾਵੇਗਾ ਐਲਾਨ ਚੰਡੀਗੜ, 14 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਯੋਜਨਾਬੰਦੀ ਵਿਭਾਗ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਦੇ […]

ਸੁਖਬੀਰ ਲੋਕਾਂ ਨੂੰ ਸਪਸ਼ਟ ਕਰੇ ਕਿ ਖੇਤੀ ਆਰਡੀਨੈਸ ਕਿਸਾਨ ਪੱਖੀ ਹਨ ਜਾਂ ਕਿਸਾਨ ਮਾਰੂ-ਤਿ੍ਰਪਤ ਬਾਜਵਾ

ਚੰਡੀਗੜ੍ਹ, 13 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਇਧਰ-ਉਧਰ ਦੀਆਂ ਗੱਲਾਂ ਕਰਨ ਦੀ ਥਾਂ ਸੂਬੇ ਦੇ ਲੋਕਾਂ ਨੂੰ ਇਹ ਸਪਸ਼ਟ ਕਰਨ ਕਿ ਉਹ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂ ਉੱਤੇ […]

ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ: ਕੈਪਟਨ ਅਮਰਿੰਦਰ ਸਿੰਘ

• ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਦੀ ਕਰੜੀ ਆਲੋਚਨਾ • ਅਕਾਲੀ ਦਲ ਦੇ ਪ੍ਰਧਾਨ ਨੂੰ ਕਿਸਾਨਾਂ ਪ੍ਰਤੀ ਪਾਰਟੀ ਦੀ ਸੁਹਿਰਦਤਾ ਸਿੱਧ ਕਰਨ ਲਈ ਕੇਂਦਰ ਸਰਕਾਰ ‘ਚੋਂ ਬਾਹਰ ਆਉਣ ਦੀ ਚੁਣੌਤੀ ਚੰਡੀਗੜ•, 13 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ […]