ਮੁੱਖ ਸਕੱਤਰ ਪੰਜਾਬ ਵੱਲੋਂ ਨਿੱਜੀ ਹਸਪਤਾਲਾਂ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਸਮੱਸਿਆਵਾਂ ਦੇ ਹੱਲ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ

ਚੰਡੀਗੜ, 13 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਨਿੱਜੀ ਹਸਪਤਾਲਾਂ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਦਵਾਈਆਂ, ਪੀ.ਪੀ.ਈ. ਕਿੱਟਾਂ ਅਤੇ ਇਕੱਠਾ ਹੋ ਰਹੇ ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ਦਾ […]

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

ਚੰਡੀਗੜ੍ਹ, 13 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਸਰਕਾਰੀ ਵੈਬ ਪੋਰਟਲ ’ਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਪਾਸੋਂ 55,000 ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ, ਪਰ ਪੋਰਟਲ ’ਤੇ […]

ਕੈਪਟਨ ਅਮਰਿੰਦਰ ਸਿੰਘ ਨੇ ਆਪ ਵਿਧਾਇਕ ਵੱਲੋਂ ਕੋਵਿਡ ਕਿੱਟਾਂ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਖਰੀਦ ‘ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

ਚੰਡੀਗੜ, 12 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਆਦਮੀ ਪਾਰਟੀ ਵੱਲੋਂ ਸੂਬਾ ਸਰਕਾਰ ‘ਤੇ ਕੋਵਿਡ ਸੰਭਾਲ ਕਿੱਟਾਂ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਖਰੀਦ ਵਿੱਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ ਹੈ ਜਿਨ•ਾਂ ਦਾ ਕੋਈ ਸਿਰ-ਪੈਰ ਨਹੀਂ ਹੈ। ਆਪ ਵਿਧਾਇਕ […]

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਭਰ ਵਿੱਚ 1.41 ਕਰੋੜ ਐਨ.ਐਫ.ਐਸ.ਏ. ਲਾਭਪਾਤਰੀਆਂ ਨੂੰ ਦਾਇਰੇ ਹੇਠ ਲਿਆਉਦੀ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਚੰਡੀਗੜ, 12 ਸਤੰਬਰ (ਵਰਸ਼ਾ ਵਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਫ਼-ਸਫ਼ਾਈ ਦੇ ਪੱਧਰ ’ਚ ਸੁਧਾਰ ਲਈ ਲੜੀਵਾਰ ਕਦਮਾਂ ਦਾ ਐਲਾਨ

ਚੰਡੀਗੜ, 11 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅਬੋਹਰ, ਜਿਸ ਨੂੰ ਹਾਲ ਹੀ ਵਿੱਚ ਦੇਸ਼ ਦੇ ਤੀਜੇ ਸਭ ਤੋਂ ਗੰਦਗੀ ਵਾਲੇ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ, ਵਿੱਚ ਸਾਫ਼-ਸਫ਼ਾਈ ਦੇ ਪੱਧਰ ਵਿੱਚ ਸੁਧਾਰ ਲਈ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਜਾ ਰਹੇ ਲੜੀਵਾਰ ਕਦਮਾਂ ਬਾਰੇ ਜਾਣਕਾਰੀ ਦਿੱਤੀ। ਕੈਪਟਨ […]

ਦਿੱਲੀ ਸਮੇਤ ਕੋਈ ਵੀ ਸੂਬਾ ਕਹੇ ਤਾਂ ਮੈਂ ਮਦਦ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 11 ਸਤੰਬਰ – (ਅਸ਼ੋਕ ਵਰਮਾ) – ਕੌਮੀ ਰਾਜਧਾਨੀ ਵਿੱਚ ਕੋਵਿਡ ਦੀ ਭਿਆਨਕ ਸਥਿਤੀ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਮਾਰੀ ‘ਤੇ ਘਟੀਆ ਸਿਆਸਤ ਖੇਡਣ ਲਈ ਆਮ ਆਦਮ ਪਾਰਟੀ ਦੀ ਕਰੜੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਥਿਤੀ ਨਾਲ ਨਿਪਟਣ ਵਿੱਚ ਪੰਜਾਬ ਸਰਕਾਰ ਵਿਰੁੱਧ ਨਾਕਾਰਤਮਕ ਪ੍ਰਚਾਰ ਕਰਨ ਲਈ […]

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਜਾਰੀ

ਚੰਡੀਗੜ, 10 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਐਕਸ ਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਗਦ ਰਾਸ਼ੀ ਵਜੋਂ 2 ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ […]

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹਿਰੀ ਖੇਤਰਾਂ ਦੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਸਮੇਂ ’ਚ ਰਾਤ 9 ਵਜੇ ਤੱਕ ਛੋਟ

* ਹੋਟਲ ਤੇ ਰੈਸਟੋਰੈਂਟ ਸਾਰੇ 7 ਦਿਨ ਖੁੱਲੇ ਰਹਿਣਗੇ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ * ਮੁੱਖ ਮੰਤਰੀ ਨੇ ਬਿਜਲੀ ਵਿਭਾਗ ਨੂੰ ਸਿਰਫ ਅਸਲ ਬਿੱਲ ਭੇਜਣ ਲਈ ਕਿਹਾ * ਕੋਵਿਡ ਪੀੜਤ ਉਸਾਰੀ ਕਾਮਿਆਂ ਲਈ 1500 ਰੁਪਏ ਨਕਦ ਮੁਆਵਜ਼ਾ ਐਲਾਨਿਆ ਚੰਡੀਗੜ, 7 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਕਾਂਗਰਸ ਦੇ ਕਈ ਵਿਧਾਇਕਾਂ ਅਤੇ ਮੈਡੀਕਲ ਮਾਹਿਰਾਂ ਦੁਆਰਾ […]

ਮੰਤਰੀਆਂ ਦਾ ਸਮੂਹ ਬਾਰਾਂ ਦੀ ਸਾਲਾਨਾ ਲਾਇਸੈਂਸ ਫੀਸ ਦੀ ਅਨੁਪਾਤ ’ਚ ਮੁਆਫੀ ਲਈ ਮੁੱਖ ਮੰਤਰੀ ਨੂੰ ਕਰੇਗਾ ਸਿਫ਼ਾਰਸ਼

ਚੰਡੀਗੜ, 7 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਕੋਰੋਨਾ ਮਹਾਂਮਾਰੀ ਕਾਰਨ ਹੋਟਲ ਤੇ ਬਾਰ ਸਨਅਤ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਦੇ ਮੰਤਰੀਆਂ ਦੇ ਸਮੂਹ ਵੱਲੋਂ ਅਪਰੈਲ ਤੋਂ ਸਤੰਬਰ 2020 ਮਹੀਨਿਆਂ ਦੇ ਅਨੁਪਾਤ ਵਿੱਚ ਸਾਲ 2020-21 ਲਈ ਬਾਰਾਂ (ਮਹਿਖਾਨਿਆਂ) ਦੀ ਸਾਲਾਨਾ ਲਾਇਸੈਂਸ ਫੀਸ ਮੁਆਫ ਕਰਨ ਲਈ ਮੁੱਖ ਮੰਤਰੀ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀਆਂ […]

ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਆਪਣਾ ਸਵੈ-ਏਕਾਂਤਵਾਸ ਖਤਮ ਕੀਤਾ

ਚੰਡੀਗੜ੍ਹ, 5 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇਕ ਹਫ਼ਤੇ ਦਾ ਸਵੈ-ਏਕਾਂਤਵਾਸ ਖ਼ਤਮ ਕਰ ਦਿੱਤਾ। ਮੁੱਖ ਮੰਤਰੀ ਦੋ ਵਿਧਾਇਕਾਂ ਜਿਨ੍ਹਾਂ ਦਾ ਬਾਅਦ ਵਿੱਚ ਕੋਵਿਡ ਟੈਸਟ ਪਾਜੇਟਿਵ ਆਇਆ ਸੀ, ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਏਕਾਂਤਵਾਸ ਉਤੇ ਚਲੇ ਗਏ ਸਨ। […]