ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

ਸੰਗਰੂਰ, 22 ਅਗਸਤ(ਜਗਤਾਰ ਬਾਵਾ)- ਜਿਲ੍ਹਾ ਸੰਗਰੂਰ ਦੇ ਪਿੰਡ ਦਿਵਾਨਗੜ੍ਹ ਕੈਂਪਰ ਵਿਖੇ ਰੱਖੜੀ ਪੁੰਨਿਆ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਅਤੇ ਨਗਰ ਦੀ ਸੁੱਖ ਸ਼ਾਂਤੀ ਅਤੇ ਕਿਸਾਨੀ ਸੰਘਰਸ਼ ਨੂੰ ਚੜਦੀਕਲਾ ਨਾਲ ਨੇਪਰੇ ਚੜਨ ਦੀ ਕਾਮਨਾ ਲਈ ਪਿੰਡ ਦੇ ਗੁਰੂ ਘਰ ਵਿੱਚ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ,ਜਿਸ ਦੌਰਾਨ ਅੱਜ ਦੂਜੇ ਦਿਨ ਪਿੰਡ […]