12 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਖੰਨਾ, 18 ਅਗਸਤ (ਪ੍ਰੈਸ ਕੀ ਤਾਕਤ ਬਿਊਰੋ ) – ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਹੁਕਮਾਂ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਮੁਲਜ਼ਮਾਂ ਖ਼ਿਲਾਫ਼ ਵੱਡੀ ਮੁਹਿੰਮ ਤਹਿਤ ਮਾਛੀਵਾੜਾ ਦੀ ਪੁਲਸ ਵੱਲੋਂ 12 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕਰ ਲੀਤੇ ਵਿਅਕਤੀ ਦੀ ਪਛਾਣ ਹਰਸਿਮਰਨਜੀਤ ਸਿੰਘ […]

ਸਬਜ਼ੀ ਵਿਕਰੇਤਾ ਦੀ ਰਾਹ ”ਚ ਪਈ ਮਿਲੀ ਲਾਸ਼: ਬੇਰਹਿਮੀ ਨਾਲ ਕੀਤਾ ਕਤਲ

ਖੰਨਾ,17 ਅਗਸਤ  ( ਪ੍ਰੈਸ ਕੀ ਤਾਕਤ ਬਿਊਰੋ ) : ਖੰਨਾ ਦੀ ਗਿੱਲ ਕਾਲੋਨੀ ‘ਚ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲਾਸ਼ ਮਿਲਣ ਕਾਰਨ ਇਲਾਕੇ ‘ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਬਜ਼ੀ ਵਿਕਰੇਤਾ ਮਿਥਲੇਸ਼ ਰਾਏ ਵੱਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮਿਥਲੇਸ਼ ਦਾ ਕਿਸੇ ਵਿਅਕਤੀ ਨਾਲ […]