ਦਿੱਲੀ, ਟਿਕਰੀ ਬਾਰਡਰ ਵਿਖੇ ਕਿਸਾਨੀ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨ ਦੀ ਮ੍ਰਿਤਕ ਦੇਹ ਨੂੰ ਦਿੱਤੀ ਵਿਦਾਇਗੀ

ਮੋਗਾ, 8 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) ਦਿੱਲੀ ਦੇ ਟਿੱਕਰੀ ਬਾਰਡਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਜੱਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਮੋਗਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਰਣਸਿੰਘ ਦੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨਿਹਾਲ ਸਿੰਘ ਵਾਲਾ ਬਲਾਕ ਦੇ ਪ੍ਰਧਾਨ ਸੁਖਮਿੰਦਰ ਸਿੰਘ ਧੂਰਕੋਟ ਰਣਸੀਂਹ ਦੀ ਲਾਸ਼ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਨੁਮਾਇੰਦਿਆਂ, ਕਿਸਾਨ ਜੱਥੇਬੰਦੀਆਂ ਦੇ […]

ਮੁੱਖ ਮੰਤਰੀ ਨੇ ਸਿੰਘੂ ਬਾਰਡਰ ‘ਤੇ ਵਾਪਰੀ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹੋ ਕੁਝ ਹੈ, ਜੋ ਪਾਕਿਸਤਾਨ ਚਾਹੁੰਦਾ

* ਕੇਂਦਰ ਕੋਲੋਂ ਵਿਸਥਾਰਤ ਜਾਂਚ ਕਰਵਾਉਣ ਦੀ ਮੰਗ * ਸ਼ਰਾਰਤੀ ਤੱਤ ਸਥਾਨਕ ਵਾਸੀ ਸਨ, ਇਸ ਗੱਲ ਦਾ ਯਕੀਨ ਹੀ ਨਹੀਂ ਆਉਂਦਾ * ਕੇਂਦਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਜਾਰੀ ਰਹਿਣ ‘ਤੇ ਦਿੱਤਾ ਜ਼ੋਰ, ‘ਮੈਂ ਹੁਣ ਤੱਕ ਮਸਲੇ ਦਾ ਹੱਲ ਕਰ ਦਿੰਦਾ’ ਚੰਡੀਗੜ੍ਹ, 29 ਜਨਵਰੀ (ਪ੍ਰੈਸ ਕੀ ਤਾਕਤ ਬਿਊਰੋ): – ਸਿੰਘੂ ਬਾਰਡਰ ਉਤੇ ਕੁਝ ਸ਼ਰਾਰਤੀ ਤੱਤਾਂ ਵੱਲੋਂ […]

ਲਾਲ ਕਿਲ੍ਹੇ ਦੀ ਹਿੰਸਾ ‘ਚ ਭਾਜਪਾ ਦੀ ਭੂਮਿਕਾ ਦਾ ਠੀਕਰਾ ਕਾਂਗਰਸ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਨੇ ਜਾਵੇੜਕਰ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ(ਪ੍ਰੈਸ ਕੀ ਤਾਕਤ ਬਿਊਰੋ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਲ ਕਿਲ੍ਹੇ ਦੀ ਹਿੰਸਕ ਘਟਨਾ ਦੀ ਜ਼ਿੰਮੇਵਾਰੀ ਕਿਸੇ ਹੋਰ ਦੇ ਸਿਰ ਮੜ੍ਹਨ ਦੀ ਘਿਨਾਉਣੀ ਅਤੇ ਨਿਰਾਸ਼ਾਜਨਕ ਕੋਸ਼ਿਸ਼ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ ਤੌਰ ‘ਤੇ ਸ੍ਰੀ ਜਾਵੇੜਕਰ ਦੀ ਆਪਣੀ ਭਾਰਤੀ […]

ਦਿੱਲੀ ਐਨ.ਸੀ.ਆਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈਟ ਸੇਵਾਵਾਂ ਮੁਅੱਤਲ ਹੋਣ ਕਾਰਨ ਕਿਸਾਨਾਂ ਦੀ ਟਰੈਕਟਰ ਰੈਲੀ ਹਿੰਸਕ ਹੋ ਗਈ

ਦਿੱਲੀ (ਪ੍ਰੈਸ ਕੀ ਤਾਕਤ ਬਿਊਰੋ) ਦਿੱਲੀ ਵਿੱਚ ਮੋਬਾਇਲ ਇੰਟਰਨੈਟ ਸੇਵਾ ਅਗਲੇ 24 ਘੰਟਿਆਂ ਤੱਕ ਬੰਦ ਕਰ ਦਿੱਤੀ ਗਈ ਹੈ। 26 ਜਨਵਰੀ ਨੂੰ 12:00 ਵਜੇਂ ਤੋਂ 23:59 ਪੜਿਆ ਗਿਆ। ਗ੍ਰਹਿ ਮੰਤਰਾਲੇ ਨੇ ਨੋਇਡਾ ਸੈਕਟਰ 34, ਟਿੱਕਰੀ, ਸਿੰਘੂ, ਗਾਜ਼ੀਪੁਰ ਸਰਹੱਦਾਂ, ਮੁਕਰਬਾ ਚੌਂਕ, ਨੰਗਲੋਈ ਅਤੇ ਉਨ੍ਹਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਇੰਟਰਨੈਟ ਸੇਵਾਵਾਂ ਮੁਅੱਤਲ ਕਰਨ ਦੇ ਆਦੇਸ਼ ਦਿੱਤੇ […]