ਆਰ.ਵੀ.ਵਾਈ ਸਕੀਮ ਤਹਿਤ ਬਜ਼ੁਰਗ ਦਿਵਿਆਂਗਜਨਾ ਲਈ ਸਰੀਰਕ ਸਹਾਇਤਾ ਵਾਲੇ ਉਪਕਰਣਾਂ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ

ਪਟਿਆਲਾ, 29 ਜੁਲਾਈ: (ਪ੍ਰੈਸ ਕੀ ਤਾਕਤ ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਸਰਕਾਰ ਦੀ ਆਰ.ਵੀ.ਵਾਈ ਸਕੀਮ ਤਹਿਤ ਬਜ਼ੁਰਗ ਦਿਵਿਆਂਗਜਨਾ ਨੂੰ ਦਿੱਤੇ ਜਾਂਦੇ ਸਹਾਇਤਾ ਉਪਕਰਣਾਂ ਲਈ ਹੁਣ ਰਜਿਸਟਰੇਸ਼ਨ ਕਾਮਨ ਸਰਵਿਸ ਸੈਂਟਰ ਵਿਖੇ ਵੀ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਰਟੀਫਿਸ਼ੀਅਲ ਲਿੰਮਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਅਲੀਮਕੋ) ਵੱਲੋਂ ਕਾਮਨ […]
ਅਨਲੌਕ-4 : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਵੀਕ ਐਂਡ ਕਰਫ਼ਿਊ 30 ਸਤੰਬਰ ਤੱਕ ਜਾਰੀ ਰੱਖਣ ਦੇ ਆਦੇਸ਼

* ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਵੀ ਰਹੇਗਾ ਜਾਰੀ * ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਾਰੀਆਂ ਦੁਕਾਨਾਂ ਸ਼ਾਮ 6:30 ਵਜੇ ਤੱਕ ਖੁੱਲ੍ਹ ਸਕਣਗੀਆਂ ਪਟਿਆਲਾ, 1 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਇੱਕ ਹੁਕਮ ਜਾਰੀ ਕਰਦਿਆ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ […]
ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ ਡਿਪਟੀ ਕਮਿਸ਼ਨਰ

ਪਟਿਆਲਾ, 17 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਅਤੇ ਈ.ਮੇਲ. ਆਈ.ਡੀ. floodpatiala@gmail.com ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ […]