ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਸਰਕਾਰ ਵਲੋਂ ਸਾਰੇ ਲੋਕ ਮਸਲੇ ਹੱਲ ਕੀਤੇ ਜਾਣਗੇ: ਲਾਡੀ ਗਹਿਰੀ

ਫਿਰੋਜ਼ਪੁਰ, 25 ਸਤੰਬਰ (ਸੰਦੀਪ ਟੰਡਨ): ਕਾਂਗਰਸ ਪਾਰਟੀ ਵਲੋਂ ਹਮੇਸ਼ਾ ਲੋਕ ਮਨਾਂ ਦੀ ਆਵਾਜ਼ ਸੁਣ ਕੇ ਫ਼ੈਸਲੇ ਲਏ ਗਏ ਹਨ, ਇਸੇ ਕੜੀ ਤਹਿਤ ਕਾਂਗਰਸ ਪਾਰਟੀ ਵਲੋਂ ਜ਼ਮੀਨ ਨਾਲ ਜੁੜੇ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਪਦਵੀ ਸੌਂਪੀ ਗਈ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਸਮੁੱਚੇ […]