ਲਖੀਮਪੁਰ ਕਾਂਡ: ਯੂਪੀ ਪੁਲਿਸ ਨੇ ਰੋਕਿਆ ਕਾਂਗਰਸ ਦਾ ਕਾਫਲਾ, ਸਿੱਧੂ ਸਮੇਤ ਕਈ ਮੰਤਰੀ ਲਏ ਹਿਰਾਸਤ ‘ਚ

Web Desk -Harsimranjit Kaur ਸ਼ਾਹਜਹਾਂਪੁਰ/ਉਤਰ ਪ੍ਰਦੇਸ਼, 7 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਮੋਹਾਲੀ ਤੋਂ ਲਖੀਮਪੁਰ ਲਈ ਰਵਾਨਾ ਹੋਏ ਪੰਜਾਬ ਕਾਂਗਰਸ ਦੇ ਕਾਫ਼ਲੇ ਨੂੰ ਯੂਪੀ ਦੇ ਸਹਾਰਨਪੁਰ ਬਾਰਡਰ ਤੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਾਫ਼ਲੇ ਵਿੱਚ ਸਿੱਧੂ ਸਮੇਤ ਕਈ ਵੱਡੇ ਆਗੂ ਸ਼ਾਮਲ ਹਨ। ਇਸ […]
ਲਖੀਮਪੁਰ ਕਾਂਡ ਵਿਰੁੱਧ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸਨ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਫੂਕਿਆ

ਫਿਰੋਜ਼ਪੁਰ, 6 ਅਕਤੂਬਰ (ਸੰਦੀਪ ਟੰਡਨ): ਲਖੀਮਪੁਰ ਕਾਂਡ ਵਿਰੁੱਧ ਆਮ ਆਦਮੀ ਪਾਰਟੀ ਨੇ ਰੋਸ ਪ੍ਰਦਰਸ਼ਨ ਕਰਕੇ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਫੂਕਿਆ। ਉਤਰ ਪ੍ਰਦੇਸ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸਨ ਕਰ ਰਹੇ ਕਿਸਾਨਾਂ ਉਪਰ ਭਾਜਪਾ ਦੇ ਕੇਂਦਰੀ ਮੰਤਰੀ ਅਜੇ ਸ਼ਰਮਾ ਦੇ ਪੁੱਤਰ ਨੇ ਗੱਡੀ ਚੜਾ ਕੇ ਚਾਰ ਕਿਸਾਨ ਸ਼ਹੀਦ ਕਰਨ ਖਿਲਾਫ ਅਤੇ ਅਜੇ […]