ਅਮਰਿੰਦਰ ਦੀ ਸੁਖਬੀਰ ਨੂੰ ਸਲਾਹ : ਕਿਸਾਨਾਂ ਲਈ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣੋ

ਚੰਡੀਗੜ•, 28 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ ਦੇ ਮੁੱਦੇ ਉਤੇ ਸ਼ਨਿਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਰਾਜਸੀ ਮਜਬੂਰੀਆਂ ਨੂੰ ਪਾਸੇ ਰੱਖਦੇ ਹੋਏ ਸੂਬੇ ਦੇ ਕਿਸਾਨਾਂ ਦੇ ਵਡਰੇ ਹਿੱਤਾਂ ਲਈ ਆਪਣੀ ਅੰਤਰ ਆਤਮਾ ਦੀ […]
पंजाब में फिर लाक डाऊन बढ़ाने की तैयारी: अमरिन्द्र ने दिए संकेत ?

चंडीगढ़ (रफ़्तार न्यूज़ ब्यूरो) : पंजाब के मुख्यमंत्री कैप्टन अमरिन्दर सिंह ने आज कहा कि 30 जून के बाद राज्य में लॉकडाउन का फैसला स्थिति पर निर्भर करेगा परन्तु कोविड के फैलाव को रोकने में जो भी कदम उठाने की जरूरत हुई, वह उसके लिए पूरी तरह तैयार हैं। ‘कैप्टन से सवाल’ नामक प्रोग्राम की […]
पंजाब में कोरोना का कहर: 7 की मौत-100 नए केस-अब तक मरीजों का आंकड़ा 5 हजार के पार
* मृतकों में 2 अमृतसर, 3 संगरूर, 1 जालंधर व 1 बठिंडा से संबंधित चंडीगढ़ (प्रेस की ताकत न्यूज ब्यूरो): भारत में जहां करोना के केस 5 लाख पार कर गए हैं वहीं पंजाब में भी कोरोना काल बनकर कहर ढा रहा है। स्वास्थ्य विभाग पंजाब द्वारा जारी मेडीकल बुलेटिन के अनुसार-पंजाब में कोरोना से […]
ਪੰਜਾਬ ਦੇ ਕਿਸਾਨਾਂ ਵੱਲੋਂ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ : ਨਰਮੇ ਦੀ ਕਾਸ਼ਤ ਹੇਠ 12.5 ਲੱਖ ਏਕੜ ਰਕਬਾ ਲਿਆਉਣ ਦਾ ਮਿੱਥਿਆ ਟੀਚਾ ਪੂਰਾ ਹੋਣ ਦੇ ਨੇੜੇ

ਚੰਡੀਗੜ, 26 ਮਈ (ਪ੍ਰੈਸ ਕੀ ਤਾਕਤ ਬਿਊਰੋ) : ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਆਪਕ ਪੱਧਰ ’ਤੇ ਆਰੰਭੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਕਿਸਾਨਾਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਸਾਲ 2020 ਵਿੱਚ ਨਰਮੇ ਦੀ ਕਾਸ਼ਤ ਹੇਠ 12.5 ਲੱਖ ਰਕਬਾ ਲਿਆਉਣ ਦਾ ਟੀਚਾ ਲਗਪਗ ਪੂਰਾ ਹੋਣ ਦੇ ਨੇੜੇ ਹੈ ਜਦਕਿ ਪਿਛਲੇ ਸਾਲ 9.7 ਲੱਖ ਏਕੜ ਸੀ। ਕਿਸਾਨਾਂ ਨੂੰ […]
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 26 ਮਈ (ਸ਼ਿਵ ਨਾਰਾਇਣ ਜਾਂਗੜਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ `ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪੋ੍ਰਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ […]
ਐਂਡ ਟੂ ਐਂਡ ਕੰਪਿਊਟਰਾਈਜੇਸ਼ਨ ਸਦਕੇ ਖੁਰਾਕ ਸਮੱਗਰੀ ਵੰਡ ਦੋਰਾਨ ਨਹੀਂ ਹੋਈ ਇਕ ਵੀ ਦਾਣੇ ਦੀ ਹੇਰਾਫੇਰੀ: ਆਸ਼ੂ
* ਸੁਖਬੀਰ ਬਾਦਲ ਵਲੋਂ ਕੀਤੀ ਗਈ ਸੀ.ਬੀ.ਆਈ. ਜਾਂਚ ਦੀ ਮੰਗ ਬੇਤੁਕੀ ਕਰਾਰ * ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਦਾਲ ਦੀ ਸਪਲਾਈ ਵਿੱਚ ਕੀਤੀ ਗਈ ਦੇਰੀ ਅਤੇ ਮਨੁੱਖੀ ਵਰਤੋਂ ਯੋਗ ਦਾਲ ਨਾ ਹੋਣਾ ਵੰਡ ਵਿੱਚ ਹੋਈ ਦੇਰੀ ਦਾ ਵੱਡਾ ਕਾਰਨ ਚੰਡੀਗੜ•, 24 ਮਈ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ 19 ਕਾਰਨ ਪੈਦਾ ਹੋਈ ਸਥਿਤੀ ਕਾਰਨ ਕੇਂਦਰ ਸਰਕਾਰ […]
ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ: ਜੁਰਮਾਨਾ ਲਿਸਟ ਜਾਰੀ
ਚੰਡੀਗੜ, 24 ਮਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੁਣ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਤੇ ਮਾਸਕ ਨਾ ਪਾਉਣ ਵਾਲੇ ਨੂੰ ਜੁਰਮਾਨਾ ਕੀਤਾ ਜਾਵੇਗਾ। ਕਿ ਹਰੇਕ ਵਿਅਕਤੀ ਲਈ ਜਨਤਕ ਸਥਾਨ, ਗਲੀਆਂ, ਹਸਪਤਾਲ, ਦਫ਼ਤਰ, ਮਾਰਕੀਟ ‘ਚ ਜਾਣ ਸਮੇਂ, ਵਾਹਨ ‘ਚ ਸਫਰ ਕਰਨ ਸਮੇਂ, ਸੂਤੀ ਕੱਪੜੇ ਦਾ ਤਿਆਰ ਕੀਤਾ ਮਾਸਕ, ਜਿਸ ਨੂੰ ਸਾਬਣ/ਡਿਟਰਜੈਂਟ […]
ਮੋਹਾਲੀ, ਸੰਗਰੂਰ, ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਕਰੋਨਾਵਾਇਰਸ-ਮੁਕਤ ਹੋਣ `ਤੇ ਖੁਸ਼ੀ ; ਮਹਾਮਾਰੀ ਨਾਲ ਸਾਡੀ ਜੰਗ ਅਜੇ ਖ਼ਤਮ ਨਹੀਂ ਹੋਈ : ਬਲਬੀਰ ਸਿੱਧੂ

ਚੰਡੀਗੜ੍ਹ, 21 ਮਈ (ਪ੍ਰੈਸ ਕੀ ਤਾਕਤ ਬਿਊਰੋ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੋਹਾਲੀ, ਸੰਗਰੂਰ, ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ ਸਾਰੇ ਮਰੀਜ਼ਾਂ ਦੇ ਆਈਸੋਲੇਸ਼ਨ ਕੇਂਦਰਾਂ ਚੋਂ ਡਿਸਚਾਰਜ ਹੋਣ `ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਲਈ ਇਹ ਵੱਡੀ ਰਾਹਤ ਦੀ ਗੱਲ ਹੈ […]
ਪੰਜਾਬ ਸਰਕਾਰ ਨੇ 59 ਹੋਰ ਰੇਲਾਂ ਭੇਜਣ ਲਈ ਬਿਹਾਰ ਤੋਂ ਸਹਿਮਤੀ ਮੰਗੀ ; ਲੁਧਿਆਣਾ, ਜਲੰਧਰ, ਮੋਹਾਲੀ, ਅੰਮ੍ਰਿਤਸਰ, ਸਰਹਿੰਦ ਅਤੇ ਪਟਿਆਲਾ ਤੋਂ ਰਵਾਨਾ ਹੋਣਗੀਆਂ ਰੇਲਾਂ
ਚੰਡੀਗੜ੍ਹ, 21 ਮਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਨੇ 59 ਹੋਰ ਵਿਸ਼ੇਸ਼ ਰੇਲਾਂ ਰਾਹੀਂ ਸੂਬੇ ਵਿਚ ਰਹਿ ਰਹੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਇੱਛਾਂ ਅਨੁਸਾਰ ਉਨ੍ਹਾਂ ਦੇ ਪਿੱਤਰੀ ਰਾਜ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚਾਉਣ ਲਈ ਬਿਹਾਰ ਸਰਕਾਰ ਤੋਂ ਸਹਿਮਤੀ ਮੰਗੀ ਹੈ। ਇਸ ਬਾਬਤ ਪੰਜਾਬ ਦੇ ਮੁੱਖ ਸਕੱਤਰ ਕਰਨ […]
ਆਨਲਾਈਨ ਕਲਾਸਾਂ ਦੇ ਮਾਪਦੰਡਾਂ ਕਾਇਮ ਰੱਖਣ ਲਈ ਨਿਗਰਾਨੀ ਪਿੱਛੋਂ ਜਾਰੀ ਕੀਤੀ ਜਾਵੇਗੀ ਐਡਵਾਇਜ਼ਰੀ : ਸਿੱਖਿਆ

* ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਫੇਸਬੁੱਕ ਲਾਈਵ ਦੇ ਜ਼ਰੀਏ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਹੋਰ ਭਾਈਵਾਲਾਂ ਦੇ ਸਵਾਲਾਂ ਦਿੱਤੇ ਜਵਾਬ ਚੰਡੀਗੜ•, 20 ਮਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਫੇਸਬੁੱਕ ਤੇ ਸਿੱਧੀ ਗੱਲਬਾਤ ਕੀਤੀ ਜਿੱਥੇ ਉਨ•ਾਂ ਨੂੰ […]