ਕੋਰੋਨਾ ਹੋਇਆ ਖ਼ਤਰਨਾਕ : ਪਟਿਆਲਾ ਜਿਲੇ ਵਿੱਚ 4133 ਕੇਸ : ਅੱਜ 201 ਹੋਰ ਪੋਜਟਿਵ ਕੇਸ ਆਏ ਸਾਹਮਣੇ

ਪਟਿਆਲਾ 18 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਜਿਲੇ ਵਿਚ 201 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿਚ ਪ੍ਰਾਪਤ 1500 ਦੇ ਕਰੀਬ ਰਿਪੋਰਟਾਂ ਵਿਚੋ 201 ਕੋਵਿਡ ਪੋਜਟਿਵ ਪਾਏ ਗਏ ਹਨ।ਜਿਹਨਾਂ ਵਿਚੋ ਦੋ ਪੋਜਟਿਵ ਕੇਸਾਂ ਦੀ ਸੁਚਨਾ ਐਸ.ਏ.ਐਸ ਨਗਰ ਮੁਹਾਲੀ ਅਤੇ ਇੱਕ ਦੀ ਸੂਚਨਾ ਪੀ.ਜੀ.ਆਈ ਚੰਡੀਗੜ […]

ਕੋਵਾ ਮੋਬਾਈਲ ਐਪ ਰਾਹੀਂ ਹੁਣ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਬੈੱਡਾਂ ਦੀ ਗਿਣਤੀ ਦਾ ਵੀ ਪਤਾ ਲੱਗ ਸਕੇਗਾ: ਵਿਨੀ ਮਹਾਜਨ

ਚੰਡੀਗੜ੍ਹ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬਵਾਸੀ ਬਹੁਤ ਜਲਦ ਕੋਵਾ ਐਪ ਰਾਹੀਂ ਪੂਰੇ ਸੂਬੇ ਵਿਚ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਉਪਲੱਬਧ ਬੈੱਡਾਂ ਦੀ ਗਿਣਤੀ ਦਾ ਪਤਾ ਲਗਾ ਸਕਣਗੇ। ਕਿਸ ਹਸਪਤਾਲ ਵਿਚ ਕਰੋਨਾ ਦੇ ਇਲਾਜ ਲਈ ਕਿੰਨੇ ਬੈੱਡ ਹਨ, ਇਸ ਬਾਰੇ ਕੋਵਾ ਐਪ ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ। ਇਸ ਦੇ ਨਾਲ ਹੀ ਜਿਨ੍ਹਾਂ ਵਿਅਕਤੀਆਂ […]

ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

ਚੰਡੀਗੜ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੋਵਿਡ-19 ਦੇ ਹੋਰ ਫੈਲਾਓ ਨੂੰ ਰੋਕਣ ਲਈ ਮਾਈਕਰੋ ਜ਼ੋਨਾਂ ਅਤੇ ਸੀਮਤ ਜ਼ੋਨਾਂ ਵਿੱਚ ਰੈਪਿਡ ਐਂਟੀਜਨ ਟੈਸਟ ਵਿਧੀ ਦੀ ਵਰਤੋਂ ਕਰਕੇ 100 ਫੀਸਦ ਟੈਸਟਿੰਗ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਸੂਬੇ ਵਿੱਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ […]

एक और हुए मुख्यमंत्री कोरोनावायरस से संक्रमित, ट्वीट कर दी जानकारी

नई दिल्ली / मुंबई (प्रेस की ताकत न्यूज़ ब्यूरो) : अब कर्नाटक के मुख्यमंत्री बीएस येदियुरप्पा भी कोरोनावायरस से संक्रमित हो गए हैं. येदियुरप्पा ने बीते कुछ दिनों के दौरान अपने संपर्क में आए लोगों से भी अपना ध्यान रखने और पृथक-वास में रहने का अनुरोध किया। येदियुरप्पा ने खुद ट्वीट कर इसकी जानकारी दी. […]

विदेशों से आ रहे यात्रियों के लिए निर्देशों में बदलाव, कोरोना निगेटिव रिपोर्ट दिखाने पर क्वारंटाइन से छूट

मुंबई (प्रेस की ताकत न्यूज़ ब्यूरो) : केंद्र सरकार ने विदेशों से आ रहे यात्रियों के लिए गाइडलाइंस में बदलाव की घोषणा की है। 8 अगस्त से ऐसे यात्रियों को 14 दिन के संस्थागत क्वारंटाइन से छूट दे दी जाएगी, जो कोविड-19 निगेटिव रिपोर्ट जमा कराएंगे। यह रिपोर्ट यात्रा शुरू होने से 96 घंटे के […]

1 ਅਗਸਤ ਤੋਂ ਜਿੰਮ, ਸਿਨੇਮੇ ਤੇ ਸ਼ਾਪਿੰਗ ਮਾਲ ਖੋਲ੍ਹਣ ਦੀ ਵੀ ਤਿਆਰੀ !

ਨਵੀਂ ਦਿੱਲੀ, 27 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਦੇਸ਼ ‘ਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਦਿਨੋ-ਦਿਨ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ ਅਤੇ ਇਸ ਦੌਰਾਨ 31 ਜੁਲਾਈ ‘ਅਨਲਾਕ-2’ ਪੜਾਅ ਦੇ ਖ਼ਤਮ ਹੋਣ ‘ਤੇ ‘1 ਅਗਸਤ 2020 ਤੋਂ ਅਨਲਾਕ-3’ ਦੀ ਸ਼ੁਰੂਆਤ ਹੋਵੇਗੀ, ਜਿਸ ਦੌਰਾਨ ਲੋਕਾਂ ਦੀਆਂ ਸਹੂਲਤਾਂ ‘ਚ ਵਾਧਾ ਹੋ ਸਕਦਾ ਹੈ ਪਰ ਕੋਰੋਨਾ ਦੇ ਪਾਸਾਰ […]

OMG : Today Carona Virus Cases in India : LIVE UPDATES

Carona Virus Cases in India : LIVE UPDATES As on Dated : 24 July 2020 Total Carona Cases       :    12,87,945 New Cases last 24 hours :   49,310   Active Carona Cases     :      4,40,135 Cured / Discharged       :    8,17,209 Deaths                         :    30,601 Deaths last 24 hours   :   740 Migrated                      :      1

ਪਟਿਆਲਾ ‘ਚ ਕੋਰੋਨਾ ਧਮਾਕਾ; 80 ਪਾਜ਼ੇਟਿਵ ਕੇਸ, ਕੁੱਲ ਗਿਣਤੀ ਹੋਈ 981

ਪਟਿਆਲਾ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) :– ਪਟਿਆਲਾ ਜ਼ਿਲ੍ਹੇ ਵਿੱਚ ਅੱਜ 80 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ 1450 ਦੇ ਕਰੀਬ ਰਿਪੋਰਟਾਂ ਵਿੱਚੋਂ 80 ਪਾਜ਼ੇਟਿਵ ਆਏ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 981 ਹੋ ਗਈ ਹੈ। ਉਹਨਾਂ […]

ਪਟਿਆਲਾ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ; ਨਵੇਂ 62 ਕੋਵਿਡ ਪਾਜ਼ੇਟਿਵ ਕੇਸ, ਕੁੱਲ 901

ਪਟਿਆਲਾ, 18 ਜੁਲਾਈ (ਪ੍ਰੈਸ ਕੀ ਤਾਕਤ ਬਿਉਰੋ) : ਜ਼ਿਲ੍ਹਾ ਪਟਿਆਲਾ ਵਿਚੱ 62 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 800 ਦੇ ਕਰੀਬ ਰਿਪੋਰਟਾਂ ਵਿੱਚੋਂ 62 ਕੋਵਿਡ ਪਾਜ਼ੇਟਿਵ ਪਾਏ ਗਏ ਹਨ।ਜਿਸ ਨਾਲ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ 901 ਹੋ ਗਈ ਹੈ। ਉਹਨਾਂ ਦੱਸਿਆਂ […]

ਜ਼ਿਲ੍ਹਾ ਪਟਿਆਲਾ ‘ਚ ਕੋਰੋਨਾ ਵਿਸਫੋਟ ; 60 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, ਕੁੱਲ ਪਾਜ਼ੇਟਿਵ ਕੇਸ 839

ਪਟਿਆਲਾ, 17 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਅੱਜ ਪਟਿਆਲਾ ਜ਼ਿਲ੍ਹੇ ਵਿੱਚ 60 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ 800 ਰਿਪੋਰਟਾਂ ਵਿੱਚੋਂ 60 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 60 ਕੇਸਾਂ ਵਿੱਚੋਂ 44 ਪਟਿਆਲਾ […]