ਫ਼ੌਜ ‘ਚ ਭਰਤੀ ਹੋਣ ਦਾ ਸੁਨਹਿਰਾ ਮੌਕਾ

ਪਟਿਆਲਾ, 16 ਅਗਸਤ: (ਪ੍ਰੈਸ ਕੀ ਤਾਕਤ ਬਿਊਰੋ):-ਭਰਤੀ ਡਾਇਰੈਕਟਰ ਕਰਨਲ ਆਰ.ਆਰ ਚੰਦੇਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤੀ ਫ਼ੌਜ ‘ਚ ਸਿਪਾਹੀ ਫਾਰਮਾ ਦੀ ਭਰਤੀ ਲਈ ਆਨ ਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ ਜਿਸ ਦੀ ਆਖਰੀ ਮਿਤੀ 31 ਅਗਸਤ ਹੈ। ਉਨ੍ਹਾਂ ਸਿਪਾਹੀ ਫਾਰਮਾ ਦੀ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਉਕਤ ਅਸਾਮੀ ਲਈ ਬਾਰ੍ਹਵੀਂ ਪਾਸ ਤੇ ਡੀ ਫਾਰਮੇਸੀ ਘੱਟੋ […]
ਕਲਯੁਗੀ ਮਾਮਾ : ਕੀਤਾ ਆਪਣੇ ਹੀ ਭਾਣਜੇ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ (ਪ੍ਰੈਸ ਕੀ ਤਾਕਤ ਬਿਊਰੋ) :- ਮਾਮੀ ਨਾਲ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਮਾਮੇ ਵੱਲੋਂ ਆਪਣੇ ਭਾਣਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਪਨ ਕੁਮਾਰ ਸ਼ਾਹ ਉਮਰ 28 ਸਾਲ ਵਜੋਂ ਹੋਈ ਹੈ ਜੋ ਕਿ ਇੱਟਾਂ ਦੇ ਭੱਠੇ ‘ਤੇ ਕੰਮ ਕਰਦਾ ਸੀ ਅਤੇ ਜਗੀਰਪੁਰ ਰੋਡ ਨਜ਼ਦੀਕ ਰਾਜੀਵ ਇਨਕਲੇਵ ਦਾ ਵਸਨੀਕ ਸੀ | […]
ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੰਜਾਬ ਦੇ ਪਹਿਲੇ ਪੂਰੀ ਤਰਾਂ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ

ਮਾਨਸਾ, 15 ਅਗਸਤ:(ਪ੍ਰੈਸ ਕੀ ਤਾਕਤ ਬਿਉਰੋ): ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ […]