ਕਿਸਾਨ ਮਜਦੂਰ ਸੰਘਰਸ਼ ਕਮੇਟੀ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵੱਲੋਂ 41 ਮੈਬਰੀ ਇਕਾਈ ਦਾ ਕੀਤਾ ਗਿਆ ਗਠਨ

ਭਿੱਖੀਵਿੰਡ, 15 ਸਤੰਬਰ (ਰਣਬੀਰ ਸਿੰਘ)- ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ (ਪੰਜਾਬ) ਵੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਕਾਮਯਾਬ ਕਰਨ ਲਈ ਪਿੰਡਾ ਵਿੱਚ ਜਥੇਬੰਦੀ ਦਾ ਵਧਾਰਾ ਪਸਾਰਾ ਨਿਰੰਤਰ ਜਾਰੀ ਹੈ। ਇਸੇ ਕੜੀ ਤਹਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵੱਲੋਂ ਪਿੰਡ ਕਲੰਜਰ ਉਤਾੜ ਵਿਖੇ 41 ਮੈਬਰੀ ਇਕਾਈ ਗਠਿਤ ਕੀਤੀ ਗਈ । ਇਸ ਮੌਕੇ […]