ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਨੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਆਸਾਮੀਆਂ

ਚੰਡੀਗੜ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਸਰਹੱਦੀ ਇਲਾਕਿਆਂ ਵਿੱਚ ਬੱਚਿਆਂ ਤੇ ਔਰਤਾਂ ਦੀ ਭਲਾਈ ਲਈ ਚਲਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਨਲਾਈਨ ਰੱਖੀ ਮੀਟਿੰਗ ਦੌਰਾਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਸਾਰੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼) ਨੂੰ ਬਲਾਕਾਂ ਦੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼

* ਸੂਬਾ ਸਰਕਾਰ ਤੇ ‘ਯੁਵਾਹ’ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਸਾਂਝਾ ਉਪਰਾਲਾ ਚੰਡੀਗੜ, 5 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼ ਕੀਤਾ ਜੋ ਕਿ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਤੇ ‘ਯੁਵਾਹ’- ਜੋ ਕਿ ਯੂਨੀਸੈਫ, ਯੂ.ਐਨ. ਏਜੰਸੀਆਂ, ਸਿਵਲ ਸੁਸਾਇਟੀ ਦੇ ਸੰਗਠਣਾਂ ਅਤੇ […]

ਮੁੱਖ ਮੰਤਰੀ ਦੀ ਅਪੀਲ ਦੇ ਜਵਾਬ ਵਿੱਚ ਕੋਰੋਨਾ ਤੋਂ ਸਿਹਤਯਾਬ ਹੋਏ 40 ਪੁਲਿਸ ਮੁਲਾਜ਼ਮਾਂ ਨੇ ਪਲਾਜ਼ਮਾ ਦਾਨ ਲਈ ਕੀਤੀ ਪੇਸ਼ਕਸ਼

ਚੰਡੀਗੜ, 28 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਦੇ ਜਵਾਬ ਵਿੱਚ, ਹਾਲ ਹੀ ਵਿੱਚ ਕੋਵਿਡ -19 ਦੀ ਲਾਗ ਤੋਂ ਸਿਹਤਯਾਬ ਹੋਏ 40 ਪੁਲਿਸ ਮੁਲਾਜ਼ਮਾਂ ਨੇ ਮਾਰੂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੂਜੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਆਪਣੇ ਖੂਨ ਦਾ ਪਲਾਜ਼ਮਾ ਦਾਨ ਕਰਨ ਦੀ ਪੇਸ਼ਕਸ਼ ਕੀਤੀ ਹੈ। ਡਾਇਰੈਕਟਰ […]

ਅਮਰਿੰਦਰ 50,000 ਸਮਾਰਟ ਫੋਨ ਵੰਡਣ ਲਈ ਤਿਆਰ, ਪਹਿਲੇ ਪੜਾਅ ਦੌਰਾਨ ਸਰਕਾਰੀ ਸਕੂਲਾਂ ਦੀਆਂ 11ਵੀਂ ਅਤੇ 12ਵੀਂ ’ਚ ਪੜਦੀਆਂ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ

ਚੰਡੀਗੜ, 28 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਮਾਮਲੇ ਦੀ ਜਾਂਚ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣਕਾਰੀ ਦੇਣ ਲਈ ਇਕ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ […]

ਪੰਜਾਬ ਨੇ ਲਾਕਡਾਊਨ ਦੌਰਾਨ ਲੋੜਵੰਦਾਂ ਲਈੇ ਕਣਕ ਅਤੇ ਚੌਲਾਂ ਦੇ 2831 ਰੈਕ ਹੋਰਨਾਂ ਸੂਬਿਆਂ ਨੂੰ ਭੇਜੇ : ਭਾਰਤ ਭੂਸ਼ਣ ਆਸ਼ੂ

ਚੰਡੀਗੜ, 27 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ 27.09 ਲੱਖ ਮੀਟਿ੍ਰਕ ਟਨ ਕਣਕ ਅਤੇ 52.44 ਮੀਟਿ੍ਰਕ ਟਨ ਚੌਲਾਂ ਨਾਲ ਭਰੇ 2831 ਰੈਕ ਭੇਜੇ ਗਏ ਹਨ ਤਾਂ ਜੋ ਕੋਵਿਡ-19 ਕਾਰਨ ਦੇਸ਼ ਭਰ ਵਿੱਚ ਪੈਦਾ ਹੋਏ ਹਾਲਾਤ ਵਿੱਚ […]

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਬਿਨਾਂ ਨਿਰੀਖਣ ਦੇ ਮਨਜ਼ੂਰੀ ਦੀ ਮਿਆਦ ਵਧਾਉਣ ਸਮੇਤ ਵਿਸਥਾਰਤ ਹਦਾਇਤਾਂ ਜਾਰੀ

ਪਟਿਆਲਾ, 24 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਉਦਯੋਗਾਂ ਲਈ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਬਿਨਾਂ ਨਿਰੀਖਣ ਦੇ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ। ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਪੰਜਾਬ […]

ਮੁਹਾਲੀ ਦੀ ਆਬਕਾਰੀ ਟੀਮ ਨੇ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ

ਮੁਹਾਲੀ, 24 ਜੁਲਾਈ (ਗੁਰਨਾਮ ਸਾਗਰ): ਸੂਬੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ‘ਤੇ ਸ਼ਿਕੰਜਾ ਕਸਦਿਆਂ ਆਬਕਾਰੀ ਵਿਭਾਗ ਦੀ ਟੀਮ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਟੀਮ ਵੱਲੋ ਵੀਰਵਾਰ ਦੀ ਦੇਰ ਸ਼ਾਮ ਛਾਪੇਮਾਰੀ ਦੌਰਾਨ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ […]

ਰਾਈਸ ਮਿੱਲਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਜਾਂ ਫੀਲਡ ਫੂਡ ਸਪਲਾਈ ਦਫ਼ਤਰ ਆਉਣ ਦੀ ਲੋੜ ਨਹੀਂ: ਆਸ਼ੂ

ਚੰਡੀਗੜ੍ਹ, 24 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਸਮੂਹ ਚੌਲ ਮਿੱਲਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਨਲਾਈਨ ਰਜਿਸਟ੍ਰੇਸ਼ਨ ਨਾਲ ਸਬੰਧਤ ਕਿਸੇ ਵੀ ਕੰਮ ਲਈ ਕਿਸੇ ਜ਼ਿਲ੍ਹਾ ਅਤੇ ਫੀਲਡ ਦਫ਼ਤਰ ਆਉਣ ਦੀ ਖੇਚਲ ਨਾ ਕਰਨ। ਵਿਭਾਗ ਨੇ ਚੌਲ ਮਿੱਲਾਂ ਦੀ ਆਨਲਾਈਨ ਰਜਿਸਟ੍ਰੇਸ਼ਨ […]

ਪੰਜਾਬ ਪੁਲਿਸ ਵੱਲੋਂ 11 ਰਾਜਾਂ ਵਿੱਚ ਚੱਲ ਰਹੇ ਅੰਤਰ-ਰਾਜੀ ਡਰੱਗ ਗਰੋਹ ‘ਆਗਰਾ ਗੈਂਗ’ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ, 24 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਦੇਸ਼ ਭਰ ਵਿੱਚ ਫਾਰਮਾਸਿਊਟੀਕਲ ਓਪੀਓਡ ਦੀ ਸਪਲਾਈ ਸਬੰਧੀ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਹਵਾਲਾ ਚੈਨਲ ਰੂਟ ਦੀ ਵਰਤੋਂ ਰਾਹੀਂ 11 ਰਾਜਾਂ ਵਿੱਚ 50 ਤੋਂ ਵੱਧ ਜ਼ਿਲ੍ਹਿਆਂ ਵਿੱਚ ਚੱਲ ਰਹੇ ਇੱਕ ਅੰਤਰ-ਰਾਜੀ ਡਰੱਗ ਕਾਰਟਿਲ ਦਾ ਪਰਦਾਫਾਸ਼ ਕੀਤਾ ਹੈ। ਅੱਠ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਚਲਾਈ ਗਈ ਇਸ ਮੁਹਿੰਮ […]

ਪੰਜਾਬ ਦੀਆਂ ਪ੍ਰਸਿੱਧ ਵਸਤਾਂ ਨੂੰ ਫਾਈਵ ਰਿਵਰ ਬਰਾਂਡ ਦੇ ਨਾਂ ਹੇਠ ਬਾਜ਼ਾਰ ਵਿੱਚ ਉਤਾਰਣ ਦਾ ਫੈਸਲਾ

ਚੰਡੀਗੜ•, 24 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਅਤੇ ਸਥਾਨਕ ਖੁਰਾਕੀ ਵਸਤਾਂ ਨੂੰ ਆਲਮੀ ਬਾਜ਼ਾਰ ਵਿੱਚ ਉਤਾਰਣ ਲਈ ਪੰਜਾਬ ਸਰਕਾਰ ਨੇ ਫਾਈਵ ਰਿਵਰਸ ਦੇ ਨਾਮ ਹੇਠ ਆਪਣਾ ਪ੍ਰੋਸੈਸਡ ਫੂਡ ਬਾਂ੍ਰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਅੱਜ ਇਥੇ ਮੀਟਿੰਗ ਦੌਰਾਨ […]