ਸਖ਼ਤੀ : ਪੰਜਾਬ ਨੇ ਉਲੰਘਣਾ ਕਰਨ ਵਾਲਿਆਂ ਨੂੰ ਵੀ 5000 ਤੋਂ 10000 ਰੁਪਏ ਤਕ ਜੁਰਮਾਨੇ ਦਾ ਕੀਤਾ ਐਲਾਨ

ਚੰਡੀਗੜ੍ਹ, 23 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਸੂਬੇ ਵਿੱਚ ਇਸ ਵੇਲੇ 951 ਮਰੀਜ਼ ਘਰੇਲੂ ਏਕਾਂਤਵਾਸ ਵਿੱਚ ਹਨ। ਮੁੱਖ ਮੰਤਰੀ ਨੇ ਸੂਬੇ ਵਿੱਚ ਮਹਾਂਮਾਰੀ […]

ਅਮਰਿੰਦਰ ਨੇ ਅਨਲੌਕ 2.0 ਦੌਰਾਨ ਫਿਲਮਾਂ ਤੇ ਸੰਗੀਤਕ ਵੀਡਿਓ ਸ਼ੂਟਿੰਗ ਲਈ ਨਿਰਦੇਸ਼ਾਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 23 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਅਨਲੌਕ 2.0 ਦੌਰਾਨ ਫਿਲਮਾਂ/ਸੰਗੀਤਕ ਵੀਡਿਓਜ਼ ਦੀਆਂ ਸ਼ੂਟਿੰਗ ਲਈ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ। ਹਦਾਇਤਾਂ ਅਨੁਸਾਰ ਸ਼ੂਟਿੰਗ ਵਾਲੇ ਸਥਾਨ ‘ਤੇ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ ਅਤੇ ਕੋਵਿਡ ਇਹਤਿਆਤ ਦੇ ਸਾਰੇ ਪ੍ਰੋਟੋਕਾਲਾਂ ਦੀ […]

ਮੈਡੀਕਲ ਕਾਲਜ ਪਟਿਆਲਾ ਦੀ ਵੀ.ਆਰ.ਡੀ. ਲੈਬ : ਪ੍ਰਤੀ ਦਿਨ 5000 ਟੈਸਟ ‘ਚ ਪ੍ਰਾਪਤ ਕੀਤੀ ਸਫ਼ਲਤਾ

ਪਟਿਆਲਾ, 23 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਅਰੰਭੇ ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਵਾਇਰਸ ਦੇ ਟੈਸਟ ਕਰਨ ‘ਚ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਸਥਾਪਤ ਵਾਇਰਲ ਰਿਸਰਚ ਅਤੇ ਡਾਇਆਗਨੌਸਟਿਕ ਲੈਬ ਨੇ ਹੁਣ ਤੱਕ 1 ਲੱਖ 73 ਹਜ਼ਾਰ ਨਮੂਨਿਆਂ ਦਾ ਲੈਬ ਪ੍ਰੀਖਣ ਕਰਕੇ ਪੰਜਾਬ ਸਮੇਤ ਉਤਰੀ […]

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ

ਚੰਡੀਗੜ•, 22 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਅੱਜ ਇਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਭਵਨ ਚੰਡੀਗੜ• ਵਿਖੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੰਜਾਬੀ ਯੂਨੀਵਰਸਿਟੀ ਦੇ […]

ਰਿਹਾਇਸ਼ੀ ਸੈਕਟਰ ਲਈ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਇਆ

ਚੰਡੀਗੜ੍ਹ, 22 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) : ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਪਾਲਿਸੀ ਨੂੰ ਹੋਰ ਆਕਰਸ਼ਿਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਮਤੰਰੀ ਮੰਡਲ ਨੇ ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਹੈ। ਮੁੱਖ ਮੰਤਰੀ ਕੈਪਟਨ […]

ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਫਿਲਮਾਂ ਤੇ ਗਾਣਿਆਂ ਦੀ ਸ਼ੂਟਿੰਗ ਲਈ ਹਦਾਇਤਾਂ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ, 22 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੀ ਮੁੱਖ ਸਕੱਤਰ ਨੂੰ ਕੋਵਿਡ ਦੇ ਮੱਦੇਨਜ਼ਰ ਫਿਲਮਾਂ, ਗਾਣਿਆਂ, ਸ਼ੋਆਂ ਆਦਿ ਲਈ ਸੁਰੱਖਿਅਤ ਸ਼ੂਟਿੰਗ ਕਰਨ ਲਈ ਸਪੱਸ਼ਟ ਹਦਾਇਤਾਂ ਤਿਆਰ ਕਰਨ ਸਬੰਧੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਵੱਲੋਂ ਇਹ ਨਿਰਦੇਸ਼ ਉਸ ਵੇਲੇ ਦਿੱਤੇ ਗਏ ਜਦੋਂ ਤਿੰਨ ਪੰਜਾਬੀ ਗਾਇਕਾਂ/ਕਲਾਕਾਰਾਂ […]

ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਬੈਂਕ ਸਥਾਪਤ, ਮਰੀਜ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ-ਪਰਨੀਤ ਕੌਰ

* ਪਰਨੀਤ ਕੌਰ ਤੇ ਓ.ਪੀ. ਸੋਨੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਲਾਜ਼ਮਾ ਬੈਂਕ ਲੋਕਾਂ ਨੂੰ ਸਮਰਪਿਤ ਕੀਤਾ * ਕੋਵਿਡ ਦੀ ਜੰਗ ਜਿੱਤ ਚੁੱਕੇ ਮਰੀਜ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ-ਪਰਨੀਤ ਕੌਰ * ਕੋਵਿਡ ਮਰੀਜਾਂ ਦੇ ਇਲਾਜ ਲਈ ਪੰਜਾਬ ਕੋਲ ਬਿਹਤਰ ਬੁਨਿਆਦੀ ਢਾਂਚਾ-ਓ.ਪੀ. ਸੋਨੀ * ਠੀਕ ਹੋਏ ਕੋਵਿਡ ਮਰੀਜ ਚਾਰ ਹਫ਼ਤਿਆਂ ਬਾਅਦ ਦਾਨ ਕਰ ਸਕਦੇ ਹਨ ਪਲਾਜ਼ਮਾ […]

ਪਟਿਆਲਾ ‘ਚ ਕੋਰੋਨਾ ਧਮਾਕਾ; 80 ਪਾਜ਼ੇਟਿਵ ਕੇਸ, ਕੁੱਲ ਗਿਣਤੀ ਹੋਈ 981

ਪਟਿਆਲਾ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) :– ਪਟਿਆਲਾ ਜ਼ਿਲ੍ਹੇ ਵਿੱਚ ਅੱਜ 80 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ 1450 ਦੇ ਕਰੀਬ ਰਿਪੋਰਟਾਂ ਵਿੱਚੋਂ 80 ਪਾਜ਼ੇਟਿਵ ਆਏ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 981 ਹੋ ਗਈ ਹੈ। ਉਹਨਾਂ […]

ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਪੰਜਾਬ ਸਰਕਾਰ ਗੰਭੀਰ-ਮੁੱਖ ਮੰਤਰੀ

ਪਟਿਆਲਾ, 18 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ ‘ਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਗੰਭੀਰ ਹੈ। ਮੁੱਖ ਮੰਤਰੀ ਅੱਜ ਸ਼ਾਮ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਆਪਣੀ ਜੰਗ ‘ਮਿਸ਼ਨ ਫ਼ਤਿਹ’ ਦੌਰਾਨ ਪੰਜਾਬ ਵਾਸੀਆਂ ਲਈ ਮਕਬੂਲ ਹੋਏ ਵਿਸ਼ੇਸ਼ ਫੇਸਬੁਕ ਲਾਈਵ ਪ੍ਰੋਗਰਾਮ ‘ਕੈਪਟਨ ਨੂੰ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਯੋਧੇ’ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ, ਡਾਇਮੰਡ ਸਰਟੀਫਿਕੇਟ ਵੀ ਐਲਾਨਿਆ

ਚੰਡੀਗੜ, 18 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਲਈ ਚਲਾਈ ਗਈ ‘ਮਿਸ਼ਨ ਯੋਧੇ’ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਇਸ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਉਨ•ਾਂ ਨੇ ਅਗਲੇ ਪੜਾਅ […]