ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ•, 18 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜ•ਾਂ ਦੀ ਰੋਕਥਾਮ ਲਈ ਡਰੇਨਾਂ ਦੀ ਸਫਾਈ ਸਮੇਤ ਵਿਆਪਕ ਹੜ• ਪ੍ਰਬੰਧਨ ਕੰਮਾਂ ਉਤੇ 50 ਕਰੋੜ ਰੁਪਏ ਖਰਚੇਗੀ। ‘ਕੈਪਟਨ ਨੂੰ ਸਵਾਲ’ ਆਪਣੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 2100 ਕਿਲੋਮੀਟਰ ਲੰਬੀਆਂ ਡਰੇਨਾਂ ਵਿੱਚੋਂ 1400 ਕਿਲੋ […]