ਮੁੱਖ ਸਕੱਤਰ ਕਰਨਗੇ ਸੂਬੇ ਵਿੱਚ ਕਰੋਨਾ ਮਹਾਂਮਾਰੀ ਦੀ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨਗੇ

* ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ-19 ਦੀ ਰੋਕਥਾਮ ਲਈ ਸੂਬੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ * ਮਰੀਜ਼ਾਂ ਨੂੰ ਕੋਵਿਡ ਕੇਅਰ ਕਿੱਟਾਂ ਦੀ ਸਪੁਰਦਗੀ ਯਕੀਨੀ ਬਣਾਉਣ ਦੇ ਆਦੇਸ਼ * ਪਰਾਲੀ ਸਾੜਨ ਦੇ ਖ਼ਤਰੇ ਨੂੰ ਜੜੋ ਖ਼ਤਮ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ, 10 ਅਕਤੂਬਰ […]
ਭਾਰਤੀ ਚੋਣ ਕਮਿਸ਼ਨ ਨੇ ਕੋਵਿਡ-19 ਦੌਰਾਨ ਸਟਾਰ ਪ੍ਰਚਾਰਕਾਂ ਦੀ ਗਿਣਤੀ ਘਟਾਈ

ਚੰਡੀਗੜ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ-19 ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਅੱਜ ਬਿਹਾਰ ਵਿਧਾਨਸਭਾ ਅਤੇ ਹੋਰ ਚੱਲ ਰਹੀਆਂ ਜਾਂ ਨੇੜਲੇ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਸਟਾਰ ਪ੍ਰਚਾਰਕਾਂ ਦੀਆਂ ਫੇਰੀਆਂ ਸਬੰਧੀ ਸੋਧੇ ਨਿਯਮ ਜਾਰੀ ਕੀਤੇ ਤਾਂ ਜੋ ਇਸ ਸੰਕਟਕਾਲੀ ਦੌਰ ਵਿੱਚ ਸਿਹਤ ਸੁਰੱਖਿਆ ਨੂੰ ਬਰਕਰਾਰ ਰੱਖਿਆ […]
ਵਿਅਕਤੀਗਤ ਖੇਡਾਂ ਲਈ ਸਿਖਲਾਈ ਸੈਸ਼ਨ ਛੇਤੀ ਹੋਣਗੇ ਸ਼ੁਰੂ: ਰਾਣਾ ਸੋਢੀ

· ਕੋਵਿਡ-19 ਕੇਸਾਂ ਦੀ ਗਿਣਤੀ ਲਗਾਤਾਰ ਘਟਣ ਕਾਰਨ ਖੇਡ ਵਿਭਾਗ ਨੇ ਸਿਹਤ ਵਿਭਾਗ ਤੋਂ ਲੋੜੀਂਦੇ ਸੁਰੱਖਿਆ ਪ੍ਰੋਟੋਕਾਲ ਮੰਗੇ ਚੰਡੀਗੜ੍ਹ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਸੂਬੇ ਭਰ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਲਗਾਤਾਰ ਘਟਣ ਕਾਰਨ ਖੇਡ ਵਿਭਾਗ ਅਥਲੈਟਿਕ ਖੇਡਾਂ ਲਈ ਖਿਡਾਰੀਆਂ […]
50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ, 7 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]
ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ
ਚੰਡੀਗੜ, 7 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ […]
ਮੋਦੀ ਵੱਲੋਂ ਮੁਲਕ ਨੂੰ ਕਮਜ਼ੋਰ ਕਰ ਦੇਣ ਕਰਕੇ ਚੀਨ ਨੇ ਭਾਰਤ ‘ਚ ਦਾਖਲ ਹੋਣ ਅਤੇ ਸਾਡੇ ਸੈਨਿਕਾਂ ਨੂੰ ਮਾਰਨ ਦੀ ਜੁੱਅਰਤ ਕੀਤੀ-ਰਾਹੁਲ ਗਾਂਧੀ

* ਪੰਜਾਬ ਦੇ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਅਤੇ ਮੋਦੀ ਸਰਕਾਰ ਦੇ ਜਬਰ ਖਿਲਾਫ ਆਵਾਜ਼ ਬੁਲੰਦ ਕਰਨ ਦਾ ਸੱਦਾ * ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰ ਦੀ ਬੇਇਨਸਾਫੀ ਵਿਰੁੱਧ ਲੰਮੀ ਲੜਾਈ ਲੜਣ ਲਈ ਤਿਆਰ ਰਹਿਣ ਵਾਸਤੇ ਆਖਿਆ ਸਮਾਣਾ (ਪਟਿਆਲਾ), 5 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਕਾਂਗਰਸੀ […]
ਮੋਗਾ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼

* ਗਿਰੋਹ ਵੱਲੋਂ ਹਥਿਆਰਬੰਦ ਲੁੱਟਾਂ-ਖੋਹਾਂ ਅਤੇ ਕਾਰ ਖੋਹਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਬਣਾਈ ਜਾ ਰਹੀ ਸੀ ਯੋਜਨਾ: ਡੀਜੀਪੀ ਗੁਪਤਾ ਚੰਡੀਗੜ੍ਹ 29 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਪੁਲਿਸ ਨੇ ਮੋਗਾ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਇੱਕ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਮੋਗਾ ਕਸਬੇ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਅਤੇ ਕਾਰ ਖੋਹਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ […]
ਬਾਦਲ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਘਟੀਆ ਪੱਧਰ ਦੀ ਸਿਆਸਤ ‘ਤੇ ਉਤਰਿਆ-ਕੈਪਟਨ ਅਮਰਿੰਦਰ ਸਿੰਘ

· ਸੁਖਬੀਰ ਦੀ ਚੁੱਪ ਨਾ ਰਹਿਣ ਦੀ ਟਿੱਪਣੀ ਦਾ ਮਜਾਕ ਉਡਾਇਆ, ਜਦੋਂ ਤੁਹਾਡੀ ਸਰਕਾਰ ਖੇਤੀ ਆਰਡੀਨੈਂਸਾਂ ਲੈ ਕੇ ਆਈ, ਉਦੋਂ ਜੁਬਾਨ ਕਿਉਂ ਨਾ ਖੋਲ੍ਹੀ ਚੰਡੀਗੜ੍ਹ, 28 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੇਂ ਖੇਤੀ ਬਿੱਲਾਂ ਦਾ ਨਿਰੰਤਰ ਅਤੇ ਬੇਸ਼ਰਮੀ ਭਰੇ ਢੰਗ ਨਾਲ ਸਿਆਸੀਕਰਨ ਕੀਤੇ ਜਾਣ ਉਤੇ ਅਕਾਲੀ […]
Sukhbir Badal should immediately resign as president of Akali Dal: Tript Bajwa

* Breaking ties with BJP an effort to cover up duplicitous politics * Akali Dal should refrain from using religious sentiments & institutions for petty politics Chandigarh (Press Ki Taquat News Bureau) : Punjab Rural Development and Panchayat Minister Mr. Tript Rajinder Singh Bajwa has asked the Shiromani Akali Dal President Sukhbir Singh Badal to […]
ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਵੱਲੋਂ ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

* ਕੈਪਟਨ ਸਰਕਾਰ ਕਿਸਾਨਾਂ ਨਾਲ ਖੜ੍ਹੀ: ਭਾਰਤ ਭੂਸ਼ਨ ਆਸ਼ੂ * ਕਿਹਾ, ਕੋਵਿਡ ਦੇ ਬਾਵਜੂਦ ਝੋਨੇ ਦੀ ਫ਼ਸਲ ਦੀ ਖ਼ਰੀਦ ਨਿਰਵਿਘਨ ਕਰਵਾਈ ਜਾਵੇਗੀ * ਪੰਜਾਬ ਦੇ 4035 ਖ਼ਰੀਦ ਕੇਂਦਰਾਂ ‘ਚ 170 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਲਈ ਤਿਆਰੀ * ਇਸ ਮਹੀਨੇ 30 ਲੱਖ ਮੀਟਰਕ ਟਨ ਅਨਾਜ ਬਾਹਰਲੇ ਸੂਬਿਆਂ ਨੂੰ 1000 ਸਪੈਸ਼ਲਾਂ ਰਾਹੀਂ ਭੇਜਿਆ ਚੰਡੀਗੜ੍ਹ, 27 […]