मुख्य सचिव द्वारा कोविड मरीज़ों के लिए बेहतरीन स्वास्थ्य सुविधाएं यकीनी बनाने के लिए डिप्टी कमिश्नरों को अस्पतालों के दौरे बढ़ाने के निर्देश

चंडीगढ़ (पीतांबर शर्मा) : पंजाब की मुख्य सचिव विनी महाजन ने आज राज्य के सभी डिप्टी कमिश्नरों को निर्देश जारी किए हैं कि वह कोविड-19 से पीडि़त मरीज़ों को बेहतरीन स्वास्थ्य सुविधाएं मुहैया करवाने और प्रबंधों की समीक्षा के लिए अस्पतालों के अपने दौरे बढ़ाएं। यह निर्देश उन्होंने आज यहाँ राज्य भर के डिप्टी कमिश्नरों, […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਸੂਮਹ ਸਿਆਸੀ ਪਾਰਟੀਆਂ ਨੂੰ ਖੇਤੀ ਬਿੱਲਾਂ ਖਿਲਾਫ ਇਕਜੁੱਟਤਾ ਨਾਲ ਲੜਨ ਦੀ ਅਪੀਲ

* ਮੈਂ ਬਿੱਲਾਂ ਵਿਰੁੱਧ ਲੜਾਈ ਦੀ ਅਗਵਾਈ ਕਰਨ ਲਈ ਤਿਆਰ ਹਾਂ-ਮੁੱਖ ਮੰਤਰੀ * ਅਕਾਲੀਆਂ ਵੱਲੋਂ ਸੌੜੇ ਹਿੱਤਾਂ ਲਈ ਪੰਜਾਬ ਬਨਾਮ ਕੇਂਦਰ ਦੀ ਲੜਾਈ ਨੂੰ ਸਥਾਨਕ ਸਿਆਸਤ ਵਿੱਚ ਬਦਲਣ ਦੀ ਕੋਸ਼ਿਸ਼ ਕਰਨ ਦੀ ਸਖ਼ਤ ਆਲੋਚਨਾ * ਕਿਸਾਨਾਂ ਲਈ ਕੁਰਬਾਨੀ ਕਰਨ ਦੇ ਸੁਖਬੀਰ ਦੇ ਦਾਅਵੇ ਦੀ ਖਿੱਲੀ ਉਡਾਈ, ਬਾਦਲ ਜੋੜੇ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਦੀ […]

ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ

* ਸੁਖਬੀਰ ਅਤੇ ਹਰਸਿਮਰਤ ਨੂੰ ਐਨ.ਡੀ.ਏ. ਨਾਲੋਂ ਨਾਤਾ ਤੋੜਣ ਅਤੇ ਭਾਜਪਾ ਲੀਡਰਾਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਰਨ ਦੀ ਚੁਣੌਤੀ * ਕਾਂਗਰਸ ਪਾਰਟੀ ਕਿਸਾਨਾਂ ਨਾਲ ਹਿੱਕ ਠੋਕ ਕੇ ਖੜ੍ਹੀ ਹੈ, ਦਿੱਲੀ ਪੁਲਿਸ ਦੀ ਧੱਕੇਸ਼ਾਹੀ ਅੱਗੇ ਝੁਕਾਂਗੇ ਨਹੀਂ-ਜਾਖੜ ਚੰਡੀਗੜ੍ਹ, 22 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ […]

ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀ ਆਰਡੀਨੈਂਸਾਂ ਮਾਮਲੇ ਵਿੱਚ ਹਰਸਿਮਰਤ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ

ਚੰਡੀਗੜ੍ਹ, 21 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਮਾਮਲੇ ਵਿੱਚ ਭਾਈਵਾਲ ਰਹੀ ਹਰਸਿਮਰਤ ਕੌਰ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ ਹਨ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ ਰੰਧਾਵਾ ਨੇ ਕਿਹਾ ਕਿ ਹਰਸਿਮਰਤ ਬਾਦਲ ਪਹਿਲਾ ਤਾਂ ਿੲਹ ਦੱਸੇ […]

ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾਕੈਪਟਨ ਅਮਰਿੰਦਰ ਸਿੰਘ

ਚੰਡੀਗੜ, 21 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਵਿੱਚ ਨਵੇਂ ਖੇਤੀ ਬਿੱਲਾਂ ਦੇ ਪਾਸ ਹੋਣ ਨਾਲ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋਣ ਬਾਰੇ ਕਿਸਾਨਾਂ ਵਿੱਚ ਵੱਧ ਰਹੇ ਖਦਸ਼ਿਆਂ ਦੇ ਦਰਮਿਆਨ ਕਣਕ ਅਤੇ ਹਾੜੀ ਦੀਆਂ ਹੋਰ ਪੰਜ ਫਸਲਾਂ ਦੇ ਭਾਅ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ […]

ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ – ਹਰਚੰਦ ਸਿੰਘ ਬਰਸਟ

* ਨਵ ਨਿਯੁਕਤ ਜਨਰਲ ਸਕੱਤਰ ਨੇ ਪਾਰਟੀ ਹਾਈਕਮਾਨ ਅਤੇ ਸਮੂਹ ਵਲੰਟੀਅਰਾਂ ਦਾ ਕੀਤਾ ਧੰਨਵਾਦ * ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਚੰਗੀ ਤਰਾਂ ਜਾਣੂ ਹੈ, ਹੁਣ ਪੰਜਾਬ ਦੀ ਜਨਤਾ ਨਹੀਂ ਹੋਵੇਗੀ ਗੁਮਰਾਹ ਚੰਡੀਗੜ (ਸ਼ਿਵ ਨਾਰਾਇਣ ਜਾਂਗੜਾ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ […]

ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ : ਕੈਪਟਨ ਅਮਰਿੰਦਰ

• ਕਿਹਾ, ਉਨ•ਾਂ ਦੀ ਸਰਕਾਰ ਭਾਜਪਾ ਅਤੇ ਉਸ ਦੇ ਭਾਈਵਾਲਾਂ, ਸ਼੍ਰੋਮਣੀ ਅਕਾਲੀ ਦਲ ਸਮੇਤ, ਨੂੰ ਗੈਰ-ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨਾਂ ਲਈ ਅਦਾਲਤ ਵਿੱਚ ਘਸੀਟੇਗੀ • ਕਿਹਾ ਕਿ ਕਾਂਗਰਸ ਦੇ ਮੈਨੀਫੈਸਟੋ ‘ਚ ਮੌਜੂਦਾ ਏ.ਪੀ.ਐਮ.ਸੀ. ਐਕਟ ਦੀ ਥਾਂ ਨਵਾਂ ਤੇ ਸੋਧਿਆ ਹੋਇਆ ਐਕਟ ਲਿਆਉਣ ਦੀ ਗੱਲ ਕੀਤੀ ਗਈ ਚੰਡੀਗੜ•, 20 ਸਤੰਬਰ : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ […]

ਮੁੱਖ ਸਕੱਤਰ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਾਂ ਲਈ ਜ਼ਿਲਾ ਅਧਿਕਾਰੀਆਂ ਨੂੰ ਕੋਸ਼ਿਸ਼ਾਂ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

* ਮੌਤ ਦਰ ਘਟਾਉਣ ਲਈ ਕਰੋਨਾ ਇਲਾਜ ਦੀਆਂ ਸਹੂਲਤਾਂ ਵਿਚ ਹੋਰ ਸੁਧਾਰ ਕਰਨ ਲਈ ਕਿਹਾ * ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਪੁਲਿਸ ਕਮਿਸ਼ਨਰਾਂ, ਮਿਊਂਸੀਪਲ ਕਮਿਸ਼ਨਰਾਂ, ਸਿਵਲ ਸਰਜਨਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ-19 ਦੇ ਪ੍ਰਬੰਧਾਂ ਤੇ ਇਲਾਜ ਬਾਰੇ ਸਮੀਖਿਆ ਮੀਟਿੰਗ ਚੰਡੀਗੜ, 19 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਕੋਵਿਡ-19 ਦੇ […]

ਨਵੇਂ ਖੇਤੀ ਕਾਨੂੰਨ ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ-ਕੈਪਟਨ ਅਮਰਿੰਦਰ ਸਿੰਘ

ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਨਾ ਹੋਵੇਗਾ, ਇਨਾਂ ਕਾਨੂੰਨਾਂ ਨਾਲ ਸਰਹੱਦੀ ਸੂਬੇ ਦਾ ਸ਼ਾਂਤਮਈ ਮਾਹੌਲ ਵਿਗੜੇਗਾ ਹਰਸਿਮਰਤ ਬਾਦਲ ਦੀ ‘ਕਿਸਾਨਾਂ ਭਰਾਵਾਂ’ ਦੀ ਟਿਪੱਣੀ ’ਤੇ ਚੁਟਕੀ ਲੈਂਦਿਆਂ ਪੁੱਛਿਆ, ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦੇ ਜਾਣ ਮੌਕੇ ਤੁਸੀਂ ਕਿੱਥੇ ਸੀ? ਚੰਡੀਗੜ, 18 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਵੱਲੋਂ […]

ਹਰਸਿਮਰਤ ਦਾ ਅਸਤੀਫਾ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ: ਕੈਪਟਨ ਅਮਰਿੰਦਰ ਸਿੰਘ

* ਅਸਤੀਫੇ ਨੂੰ ਅਕਾਲੀ ਦਲ ਦੀ ਇਕ ਹੋਰ ਨੌਟੰਕੀ ਦੱਸਿਆ, ਕਿਹਾ ਜੇ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਪ੍ਰਤੀ ਸੱਚਮੁੱਚ ਸੰਜੀਦਾ ਹੈ ਤਾਂ ਅਜੇ ਵੀ ਐਨ.ਡੀ.ਏ. ਦਾ ਭਾਈਵਾਲ ਕਿਉ ਬਣਿਆ ਹੋਇਆ ਚੰਡੀਗੜ, 17 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਦਿੱਤੇ […]