ਸੋਨੀ ਨੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਦੀ ਆਮਦਨ ਨੂੰ ਹੁਲਾਰਾ ਦੇਣ ਅਤੇ ਜ਼ਿਲ•ਾ ਉਤਪਾਦਾਂ ਦੀ ਪਹੁੰਚ ਵਧਾਉਣ ਲਈ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ ਰਿਪੋਰਟ ਕੀਤੀ ਰਿਲੀਜ਼
ਚੰਡੀਗੜ 17 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ...







