ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੀ.ਆਰ.ਟੀ.ਸੀ. ਦੀਆਂ 32 ਏ.ਸੀ. ਬੱਸਾਂ ਦਾ ਕਾਫ਼ਲਾ ਰਵਾਨਾ

-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਪੰਜਾਬ ਵਾਪਸ ਆਉਣਗੇ ਸ਼ਰਧਾਲੂ-ਚੇਅਰਮੈਨ ਸ਼ਰਮਾ -ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ ਨੇ ਪਟਿਆਲਾ ਤੋਂ 7 ਵੌਲਵੋ ਬੱਸਾਂ ਨੂੰ ਕੀਤਾ ਰਵਾਨਾ -ਬੱਸਾਂ ਦੇ ਨਾਲ ਜਿੰਮੇਵਾਰ ਅਧਿਕਾਰੀ, ਖਾਧ ਸਮੱਗਰੀ ਮਾਸਕ, ਸੈਨੇਟਾਈਜ਼ਰ ਤੇ ਦਸਤਾਨਿਆਂ ਸਮੇਤ ਦਵਾਈਆਂ ਵੀ ਭੇਜੀਆਂ-ਕੇ.ਕੇ. ਸ਼ਰਮਾ ਪਟਿਆਲਾ, 25 ਅਪ੍ਰੈਲ ((ਪ੍ਰੈਸ ਕੀ ਤਾਕਤ ਬਿਊਰੋ): ਕੋਰੋਨਾਵਾਇਰਸ ਕਰਕੇ ਮਹਾਰਾਸ਼ਟਰ ਸਥਿਤ ਤਖ਼ਤ […]

ਕੋਰੋਨਾਵਾਇਰਸ ਦੇ ਪਟਿਆਲਾ ਜ਼ਿਲ੍ਹੇ ਅੰਦਰ ਤੁਰੰਤ ਕੇਸ ਲੱਭ ਲੈਣੇ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਦਾ ਵਸੀਲਾ ਬਣਨਗੇ-ਕੁਮਾਰ ਅਮਿਤ

* ਸਿਹਤ ਵਿਭਾਗ ਤੇ ਪ੍ਰਸ਼ਾਸਨ ਨੇ ਪਾਜ਼ਿਟਿਵ ਕੇਸ ਦੇ ਕੰਟੈਕਟ ਲੱਭਕੇ ਤਹਿ ਤੱਕ ਜਾਣ ਦਾ ਤਹੱਈਆ ਕੀਤਾ-ਕੁਮਾਰ ਅਮਿਤ ਪਟਿਆਲਾ, 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜ਼ਿਲ੍ਹੇ ਅੰਦਰ ਅੱਜ ਮਿਲੇ 15 ਨਵੇਂ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਪਾਜ਼ਿਟਿਵ ਮਾਮਲਿਆਂ ਤੋਂ ਘਬਰਾਹਟ ਵਿੱਚ ਨਾ ਆਉਣ ਦੀ […]

ਪਟਿਆਲਾ ਜ਼ਿਲ੍ਹੇ ’ਚ ਅੱਜ 15 ਹੋਰ ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪਾਜ਼ੀਟਿਵ

ਪਟਿਆਲਾ 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਅੱਜ ਮਿਤੀ 18 ਅਪ੍ਰੈਲ ਨੂੰ ਕੋਵਿਡ-19 ਦੀ ਪਟਿਆਲਾ ਜ਼ਿਲ੍ਹੇ ’ਚ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਸੈਂਪਲਾਂ ਦੀ ਆਈ ਰਿਪੋਰਟ ’ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ 11 ਕੋਰੋਨਾ […]

ਕੋਰੋਨਾ ਵਾਇਰਸ ਕਾਰਨ ਗ੍ਰੈਡ ਪ੍ਰਿੰਸਜ਼ ਸ਼ਿੱਪ ‘ਚ ਫਸੇ ਕੈਨੇਡੀਅਨ ਯਾਤਰੀਆਂ ਲਈ ਸਰਕਾਰ ਕਰ ਰਹੀ ਸਾਰੇ ਪ੍ਰਬੰਧ

ਐਡਮਿੰਟਨ, 8 ਮਾਰਚ (ਪ੍ਰੈਸ ਕੀ ਤਾਕਤ ਬਿਊਰੋ): – ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਲੋਕਾਂ ‘ਚ ਸਹਿਮ ਪਾਇਆ ਜਾ ਰਿਹਾ ਹੈ ਤੇ ਇਸ ਦੀ ਮਾਰ ਹੇਠ ਆਏ ਮੁਲਕਾਂ ਤੋਂ ਕੈਨੇਡਾ ਨਾਗਰਿਕ ਆਪਣੇ ਮੁਲਕ ਨੂੰ ਵਾਪਸ ਆ ਰਹੇ ਹਨ, ਜਿਸ ਦੇ ਸਰਕਾਰ ਪੁਖਤਾ ਪ੍ਰਬੰਧ ਕਰ ਰਹੀ ਹੈ। ਇਸ ਵਾਇਰਸ ਦੀ ਮਾਰ ਤੋਂ ਬਚਣ ਲਈ ਕੁਝ ਯਾਤਰੀ (ਕਰੀਬ […]

ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰਾਂ ‘ਚੋਂ ਇਕ ਨੇ ਨਹਿਰ ‘ਚ ਮਾਰੀ ਛਾਲ

ਪਟਿਆਲਾ, 8 ਮਾਰਚ (ਪ੍ਰੈਸ ਕੀ ਤਾਕਤ ਬਿਊਰੋ): – ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਨੌਕਰੀ ਲਈ ਮੰਗ ਕਰਦਿਆਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਰੋਸ ਮਾਰਚ ਕੀਤਾ ਜਾ ਰਿਹਾ ਸੀ ਜਿੱਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਕੇ ਲਾਠੀਚਾਰਜ ਕੀਤਾ ਗਿਆ। ਇਸ ਮੌਕੇ ਬੇਰੁਜ਼ਗਾਰਾਂ ‘ਚੋਂ ਇਕ ਨੌਜਵਾਨ ਵੱਲੋਂ ਭਾਵੁਕ ਹੋ ਕੇ ਸਰਕਾਰ ਦੇ […]

ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੂੰ ਸਦਮਾ, ਪਿਤਾ ਸਵਰਗਵਾਸ, ਅਹਿਮ ਸ਼ਖ਼ਸੀਅਤਾਂ ਵੱਲੋਂ ਅੰਤਿਮ ਸਸਕਾਰ ਮੌਕੇ ਸ਼ਮੂਲੀਅਤ

ਪਟਿਆਲਾ, 7 ਮਾਰਚ (ਪ੍ਰੈਸ ਕੀ ਤਾਕਤ ਬਿਊਰੋ): ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਡੀ.ਐਸ.ਪੀ. (ਡੀ) ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਸੁੱਚਾ ਸਿੰਘ ਟਿਵਾਣਾ (81) ਆਪਣੇ ਅਤਿੰਮ ਸਵਾਸ ਪੂਰੇ ਕਰਦੇ ਹੋਏ ਪਰਮਾਤਮਾ ਦੇ ਚਰਨਾ ਵਿਚ ਜਾ ਬਿਰਾਜੇ ਹਨ। ਸ. ਸੁੱਚਾ ਸਿੰਘ ਟਿਵਾਣਾ ਦਾ ਅੰਤਿਮ ਸਸਕਾਰ ਅੱਜ ਧਾਰਮਿਕ ਰੀਤੀ […]

ਅੰਤਰਰਾਸਟਰੀ ਮਹਿਲਾ ਦਿਵਸ ਮੌਕੇ ਐਮ.ਪੀ. ਪਰਨੀਤ ਕੌਰ 125 ਭਾਰਤੀ ਔਰਤਾਂ ਦੇ ਜਥੇ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ

ਪਟਿਆਲਾ, 8 ਮਾਰਚ (ਪ੍ਰੈਸ ਕੀ ਤਾਕਤ ਬਿਊਰੋ): ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ 125 ਔਰਤਾਂ ਦੇ ਜਥੇ (ਫਿਕੀ ਫਲੋਅ ਸੰਸਥਾ, ਸ੍ਰੀ ਅੰਮ੍ਰਿਤਸਰ) ਸਮੇਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਡੇਰਾ ਬਾਬਾ ਨਾਨਕ ਕਰਤਾਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਪੁੱਜੇ। ਡੇਰਾ ਬਾਬਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ 107 ਸ਼ਰਧਾਲੂਆਂ ਦੇ ਜਥੇ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਟਰੱਸਟ ਵੱਲੋਂ ਹੁਣ 1100 ਦੀ ਥਾਂ 2500 ਸ਼ਰਧਾਲੂਆਂ ਨੂੰ ਇਸ ਸਾਲ ਕਰਵਾਏ ਜਾਣਗੇ ਦਰਸ਼ਨ ਪਟਿਆਲਾ,8 ਮਾਰਚ ((ਪ੍ਰੈਸ ਕੀ ਤਾਕਤ ਬਿਊਰੋ)) – ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ […]

ਹਰ ਸਫਲ ਇਨਸਾਨ ਦੇ ਪਿੱਛੇ ਔਰਤ ਦਾ ਹੱਥ ਹੁੰਦਾ ਹੈ – ਗੁਰਸ਼ਰਨ ਕੌਰ ਰੰਧਾਵਾ

ਪਟਿਆਲਾ 8 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) : ਇੱਕ ਮਹਿਲਾ ‘ਚ ਇੰਨੀ ਸ਼ਕਤੀ ਹੈ ਹਰ ਇਨਸਾਨ ਉਚਾਈ ਤੇ ਪਹੁੰਚਾ ਸਕਦੀ ਹੈ। ਅੱਜ ਪਟਿਆਲਾ ਬਿਊਟੀ ਕਲੱਬ ਵੱਲੋਂ ਮਹਿਲਾ ਦਿਵਸ ਪਟਿਆਲਾ ਵਿਚ ਰਾਜਸਥਾਨੀ ਬਾਜੀਗਰ ਮੁਹੱਲੇ ਵਿਚ ਮਨਾਇਆ ਗਿਆ।ਇਸ ਸਮਾਗਮ ਵਿਚ ਵਿਸੇਸ ਤੋਰ ਤੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨਲ ਗੁਰਸ਼ਰਨ ਕੌਰ ਰੰਧਾਵਾ ਨੇ ਸਿਰਕਤ ਕੀਤੀ। ਉਨ੍ਹਾਂ […]

ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਚ ਕਰਵਾਇਆ ਧਾਰਮਿਕ ਸਮਾਗਮ ; ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਮਹਾਨ ਯਾਦਗਾਰੀ ਕਾਨਫਰੰਸ ਅਤੇ ਗੁਰਮਤਿ ਸਮਾਗਮ ਕਰਵਾਇਆ

ਪਟਿਆਲਾ, 8 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) : ਹਿੰਦੂਸਤਾਨ ਦੀ ਅਜ਼ਾਦੀ ਅਤੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਲਈ ਕਹੂਟਾ ਦੇ ਸਿੱਖਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਅਤੇ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਗੁਰਦੁਆਰਾ ਨਵੀਨ ਸਿੰਘ ਸਭਾ ਧਰਮਪੁਰਾ ਬਜ਼ਾਰ ਵਿਖੇ ਮਹਾਨ ਯਾਦਗਾਰੀ ਕਾਨਫਰੰਸ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਸਿੰਘਾਂ ਵੱਲੋਂ […]