ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

ਚੰਡੀਗੜ੍ਹ, 9 ਜੂਨ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਾਂਸਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ […]

ਪ੍ਰਨੀਤ ਕੌਰ ਵੱਲੋਂ ਪਟਿਆਲਾ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਨੂੰ ਬਿਜਲੀ ਦੀਆਂ ਤਾਰਾਂ ਦੇ ਜੰਜਾਲ ਤੋਂ ਮੁਕਤ ਕਰਵਾਉਣ ਦੇ 40 ਕਰੋੜ ਰੁਪਏ ਦੀ ਲਾਗਤ ਨਾਲ ਵਾਲੇ ਪ੍ਰਾਜੈਕਟ ‘ਸਿੰਗਲ ਵਾਇਰ’ ਦੀ ਸ਼ੁਰੂਆਤ

* ਸ਼ਹਿਰ ਦੀ ਸੁੰਦਰਤਾ ਨੂੰ ਲੱਗਣਗੇ ਚਾਰ ਚੰਨ, ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਮਿਲੇਗੀ ਪਾਇਦਾਰ ਤੇ ਨਿਰਵਿਘਨ ਬਿਜਲੀ ਸਪਲਾਈ-ਪ੍ਰਨੀਤ ਕੌਰ * ਵਿਰਾਸਤੀ ਸ਼ਹਿਰ ਪਟਿਆਲਾ ਬਣੇਗਾ ਸੈਲਾਨੀਆਂ ਦੀ ਖਿੱਚ ਦਾ ਕੇਂਦਰ- ਪ੍ਰਨੀਤ ਕੌਰ * ਪਟਿਆਲਾ ਸ਼ਹਿਰ ਦੇ ਵਿਕਾਸ ਲਈ ਅਰੰਭੇ ਸਾਰੇ ਬਹੁਕਰੋੜੀ ਪ੍ਰਾਜੈਕਟ ਮਿਥੇ ਸਮੇਂ ‘ਚ ਹੋਣਗੇ ਮੁਕੰਮਲ-ਮੇਅਰ ਸ਼ਰਮਾ ਪਟਿਆਲ, 7 ਜੂਨ (ਪ੍ਰੈਸ ਕੀ ਤਾਕਤ ਬਿਊਰੋ) […]