ਸਵਾਲਾਂ ਦੇ ਘੇਰੇ ’ਚ ਬਰਨਾਲਾ ਜੇਲ੍ਹ, ਕੈਦੀ ਵਲੋਂ ਜੇਲ੍ਹ ਸੁਪਰਡੈਂਟ ’ਤੇ ਲਾਏ ਗਏ ਵੱਡੇ ਦੋਸ਼, ਕੈਦੀ ਦੀ ਕੀਤੀ ਕੁੱਟਮਾਰ, ਗਰਮ ਸਰੀਏ ਨਾਲ ਪਿੱਠ ‘ਤੇ ਲਿਖਿਆ ਅੱਤਵਾਦੀ

Web Desk- Harsimran ਮਾਨਸਾ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- ਮਾਨਸਾ ਜ਼ਿਲ੍ਹੇ ਦੀ ਅਦਾਲਤ ਉਸ ਸਮੇਂ ਸਵਾਲਾਂ ਦੇ ਘੇਰੇ ’ਚ ਆ ਗਈ, ਜਦੋਂ ਬਰਨਾਲਾ ਜੇਲ੍ਹ ਤੋਂ ਪੇਸ਼ੀ ਭੁਗਤਨ ਆਏ ਇਕ ਕੈਦੀ ਵਲੋਂ ਜੇਲ੍ਹ ਸੁਪਰਡੈਂਟ ’ਤੇ ਵੱਡੇ ਦੋਸ਼ ਲਾਏ ਗਏ। ਕੈਦੀ ਦੀ ਪਛਾਣ ਕਰਮਜੀਤ ਸਿੱਘ (20) ਵਜੋਂ ਹੋਈ ਹੈ। ਕੈਦੀ ਕਰਮਜੀਤ ਸਿੰਘ ਨੇ ਕਿਹਾ ਕਿ ਉਹ […]