ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਅਣਗਹਿਲੀ ਲਈ ਪੰਜਾਬ ਕਾਂਗਰਸ ਜ਼ਿੰਮੇਵਾਰ : ਭੁਪੇਸ਼ ਅੱਗਰਵਾਲ

ਪਟਿਆਲਾ, 6 ਜਨਵਰੀ (ਪ੍ਰੈਸ ਕੀ ਤਾਕਤ ਬਿਊਰੋ)- ਬੀਜੇਪੀ ਦੇ ਪੰਜਾਬ ਸਪੋਕਸਪਰਸਨ ਭੁਪੇਸ਼ ਅਗਰਵਾਲ ਵੱਲੋਂ ਅੱਜ ਪਟਿਆਲਾ ਵਿਖੇ ਸਥਿਤ ਆਪਣੇ ਦਫਤਰ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਕੱਲ੍ਹ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਅਣਗਹਿਲੀ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ, ਸਕੱਤਰਾਂ ਅਤੇ ਡੀਜੀਪੀ ਨੂੰ […]