ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 9 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਵਿੱਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ […]