ਲਖੀਮਪੁਰ  ਕਾਂਡ ਵਿਰੁੱਧ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸਨ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਫੂਕਿਆ 

ਫਿਰੋਜ਼ਪੁਰ, 6 ਅਕਤੂਬਰ (ਸੰਦੀਪ ਟੰਡਨ): ਲਖੀਮਪੁਰ  ਕਾਂਡ ਵਿਰੁੱਧ ਆਮ ਆਦਮੀ ਪਾਰਟੀ ਨੇ ਰੋਸ ਪ੍ਰਦਰਸ਼ਨ ਕਰਕੇ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਫੂਕਿਆ। ਉਤਰ ਪ੍ਰਦੇਸ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸਨ ਕਰ ਰਹੇ ਕਿਸਾਨਾਂ ਉਪਰ ਭਾਜਪਾ ਦੇ ਕੇਂਦਰੀ ਮੰਤਰੀ ਅਜੇ ਸ਼ਰਮਾ ਦੇ ਪੁੱਤਰ ਨੇ ਗੱਡੀ ਚੜਾ ਕੇ ਚਾਰ ਕਿਸਾਨ ਸ਼ਹੀਦ ਕਰਨ ਖਿਲਾਫ ਅਤੇ ਅਜੇ […]