ਆਜ਼ਾਦੀ ਦਿਵਸ ‘ਤੇ ਭਾਰਤ ਦੇ ਜਵਾਨਾਂ ਨੇ ਸਰਹੱਦ ‘ਤੇ ਪਾਕਿ ਰੇਂਜਰਾਂ ਨੂੰ ਮਠਿਆਈਆਂ ਵੰਡ ਕੇ ਖੁਸ਼ੀ ਕੀਤੀ ਸਾਂਝੀ

ਅਟਾਰੀ,14 ਅਗਸਤ (ਪ੍ਰੈਸ ਕੀ ਤਾਕਤ ਬਿਉਰੋ):  ਦੇਸ਼ ਦੇ ਆਜ਼ਾਦੀ ਦਿਹਾੜੇ ਦੀਆਂ ਸਰਹੱਦ ‘ਤੇ ਖਾਸ ਰੌਣਕਾਂ ਵੇਖਣ ਨੂੰ ਮਿਲੀਆਂ ਹਨ। ਇਸ ਮੌਕੇ ਬੀ.ਐਸ.ਐਫ ਦੇ ਜਵਾਨਾਂ ਵਲੋਂ ਪਾਕ ਰੇਂਜਰਸ ਨੂੰ ਮਿਠਾਈਆਂ ਭੇਂਟ ਕਰ ਕੇ ਆਪਸੀ ਮੇਲ ਮਿਲਾਪ ਦਾ ਇਜ਼ਹਾਰ ਕੀਤਾ ਗਿਆ। ਭਾਰਤ ਦੀ ਆਜ਼ਾਦੀ ਦੇ 71 ਸਾਲ ਪੂਰੇ ਹੋਣ ‘ਤੇ ਬੀ.ਐੱਸ.ਐੱਫ ਅਤੇ ਪਾਕਿ ਰੇਂਜਰਾਂ ਨੇ ਅਟਾਰੀ-ਵਾਹਗਾ ਸਰਹੱਦ […]

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ ਅੰਮਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ

ਚੰਡੀਗੜ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਆਮ […]