ਨਵਜੋਤ ਸਿੱਧੂ ਭੁੱਲੇ ਸ਼ਬਦਾਂ ਦੀ ਮਰਿਆਦਾ, ਕੈਪਟਨ ’ਤੇ ਆਖ ਗਏ ਵੱਡੀ ਗੱਲ, ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ

Web Desk- Harsimran ਅੰਮ੍ਰਿਤਸਰ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਦੁਨੀਆ ਦਾ ਸਭ ਤੋਂ ਵੱਡਾ ਕਾਇਰ ਦੱਸਦਿਆਂ ਸਿੱਧੂ ਨੇ ਕਿਹਾ ਹੈ ਕਿ ਜਿਹੜਾ ਕੈਪਟਨ ਅਮਰਿੰਦਰ ਸਿੰਘ ਅੱਜ ਰੇਤ ਮਾਫੀਆ ਦੀ ਗੱਲ ਕਰ ਰਿਹਾ ਹੈ ਉਹ ਪਹਿਲਾਂ ਕਿੱਥੇ ਸੀ। […]