ਸਿੰਘੂ ਕਤਲਕਾਂਡ: ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ, ਕਤਲ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ

Web Desk-Harsimranjit Kaur ਚੰਡੀਗੜ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਸਿੰਘੂ ਬਾਰਡਰ ਕਤਲਕਾਂਡ ਆਪਣੇ ਪਿੱਛੇ ਵੱਡੇ ਸਵਾਲ ਛੱਡ ਗਿਆ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਇਸ ਮਾਮਲੇ ਨੂੰ ਲੈ ਕੇ ਹੋ ਰਹੀਆਂ ਹਨ। ਦਰਅਸਲ, ਸਿੰਘੂ ਬਾਰਡਰ ’ਤੇ ਹੋਏ ਬੇਰਹਿਮੀ ਨਾਲ ਇਸ ਕਤਲ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗਾ ਸਿੰਘਾਂ ਦੇ ਆਗੂ ਬਾਬਾ ਅਮਨ ਸਿੰਘ ਦੀਆਂ ਭਾਜਪਾ ਆਗੂਆਂ ਨਾਲ […]