ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫ਼ਰਵਰੀ ਨੂੰ ਮੁਲਾਕਾਤ

ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ) ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ 15 ਫ਼ਰਵਰੀ,2021 ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ […]