ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਤਰਨਤਾਰਨ ਜ਼ਿਲ੍ਹੇ ਦੇ 2 ਕਿਸਾਨਾਂ ਦੇ ਬੱਚਿਆਂ ਨੂੰ ਦਿੱਤੀ ਸਰਕਾਰੀ ਨੌਕਰੀ

ਤਰਨਤਾਰਨ 18 ਸਤੰਬਰ (ਰਣਬੀਰ ਸਿੰਘ) – ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ’ਚ ਜਾਨ ਵਾਰਨ ਵਾਲੇ ਜ਼ਿਲ੍ਹੇ ਦੇ 2 ਕਿਸਾਨਾਂ ਦੇ ਬੱਚਿਆਂ ਨੂੰ ਸਿਹਤ ਵਿਭਾਗ ’ਚ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਵੇਂ ਇਸ ਜਹਾਨ ਤੋਂ ਕੂਚ ਕਰਨ ਵਾਲੇ ਬੰਦੇ ਦਾ ਘਾਟਾ ਤਾਂ ਕੋਈ ਸਰਕਾਰ ਪੂਰਾ […]