ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਸੀਨੀਅਰ ਸਿਟੀਜ਼ਨ ਡੇਅ

ਪਟਿਆਲਾ, 23 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਵਰਲਡ ਸੀਨੀਅਰ ਸਿਟੀਜ਼ਨ ਡੇਅ ਮਨਾਇਆ ਗਿਆ । ਇਸ ਮੌਕੇ ਸਕੱਤਰ […]