ਪਾਣੀ ਦੇ ਬਿੱਲਾਂ ਦਾ ਹੋਵੇਗਾ ਆਨਲਾਈਨ ਭੁਗਤਾਨ: ਰਜ਼ੀਆ ਸੁਲਤਾਨਾ

ਚੰਡੀਗੜ੍ਹ,10 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ। ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਊ ਮਾਨੀਟਰਿੰਗ ਸਿਸਟਮ ਦਾ ਉਦਘਾਟਨ ਕਰਦਿਆਂ […]