ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਮੰਗਣੀ, ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਸੁੰਦਰ ਤਸਵੀਰਾਂ

Web Desk- Harsimranjit Kaur ਚੰਡੀਗੜ੍ਹ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕੀਤਾ ਹੈ। ਇਹ ਖ਼ਬਰ ਸ਼ਾਇਦ ਪੰਜਾਬੀ ਫ਼ਿਲਮ ਉਦਯੋਗ ਦੇ ‘ਚੈਂਪੀਅਨ’ ਪਰਮੀਸ਼ ਵਰਮਾ ਦੀਆਂ ਮਹਿਲਾ ਫ਼ੈਨਜ਼ ਨੂੰ ਚੰਗੀ ਨਾ ਲੱਗੇ ਕਿਉਂਕਿ ‘ਟੌਰ ਨਾਲ ਛੜਾ’ ਗੀਤ ਗਾਉਣ ਵਾਲੇ ਗਾਇਕ ਨੇ ਆਪਣੀ ਜ਼ਿੰਦਗੀ ਵਿੱਚ […]