ਬੀਮਾਰ ਹੋਣ ਦੇ ਬਾਵਜੂਦ ਵੀ ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

ਪਟਿਆਲਾ , 14 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਐਨਡੀਏ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਆਪਣਾ ਵਿਰੋਧ ਦੁਹਰਾਇਆ ਜੋ ਕਿ ਹੁਣ ਸੰਸਦ ਵਿੱਚ ਪੇਸ਼ ਕੀਤੇ ਜਾ ਰਹੇ ਹਨ। ਸ੍ਰੀਮਤੀ ਕੌਰ ਨੇ ਕਿਹਾ, ਉਹ ਅੱਜ ਸੰਸਦ ਵਿੱਚ ਸ਼ਾਮਲ […]

ਪਟਿਆਲਾ ਵਿੱਚ ਖ਼ਤਰਨਾਕ ਕੋਰੋਨਾ ; ਅੱਜ ਦੇ 65 ਮਾਮਲੇ, ਕੁੱਲ ਗਿਣਤੀ 1500 ਤੋਂ ਪਾਰ, 25 ਮਰੀਜ਼ਾਂ ਦੀ ਮੌਤ

* ਸਟੇਟ ਬੈਂਕ ਦੀਆਂ ਕਿਲਾ ਚੌਕ ਅਤੇ ਸ਼ੇਰਾਂ ਵਾਲਾ ਗੇਟ ਬ੍ਰਾਂਚਾਂ ਕੋਰੋਨਾ ਕਾਰਨ ਸੀਲ ਪਟਿਆਲਾ, 28 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਅੱਜ ਪਟਿਆਲਾ ਜ਼ਿਲੇ ਵਿੱਚ 65 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 925 ਦੇ ਕਰੀਬ ਰਿਪੋਰਟਾਂ ਵਿਚੋ 65 ਕੋਵਿਡ ਪਾਜ਼ੇਟਿਵ […]

ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਬੈਂਕ ਸਥਾਪਤ, ਮਰੀਜ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ-ਪਰਨੀਤ ਕੌਰ

* ਪਰਨੀਤ ਕੌਰ ਤੇ ਓ.ਪੀ. ਸੋਨੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਲਾਜ਼ਮਾ ਬੈਂਕ ਲੋਕਾਂ ਨੂੰ ਸਮਰਪਿਤ ਕੀਤਾ * ਕੋਵਿਡ ਦੀ ਜੰਗ ਜਿੱਤ ਚੁੱਕੇ ਮਰੀਜ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ-ਪਰਨੀਤ ਕੌਰ * ਕੋਵਿਡ ਮਰੀਜਾਂ ਦੇ ਇਲਾਜ ਲਈ ਪੰਜਾਬ ਕੋਲ ਬਿਹਤਰ ਬੁਨਿਆਦੀ ਢਾਂਚਾ-ਓ.ਪੀ. ਸੋਨੀ * ਠੀਕ ਹੋਏ ਕੋਵਿਡ ਮਰੀਜ ਚਾਰ ਹਫ਼ਤਿਆਂ ਬਾਅਦ ਦਾਨ ਕਰ ਸਕਦੇ ਹਨ ਪਲਾਜ਼ਮਾ […]

ਐਮ.ਪੀ. ਲੈਡ ਫੰਡਾਂ ਨੂੰ ਮੁਅੱਤਲ ਕਰਨ ਦਾ ਤਾਨਾਸ਼ਾਹੀ ਫੈਸਲਾ ਮੰਦਭਾਗਾ – ਪਰਨੀਤ ਕੌਰ

ਪਟਿਆਲਾ, 7 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਸੰਸਦ ਮੈਂਬਰਾਂ ਦੇ ਅਖ਼ਤਿਆਰੀ ਫੰਡਾਂ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਮੰਦਭਾਗਾ ਅਤੇ ਮੁਸ਼ਕਿਲਾਂ ਖੜ੍ਹੀਆਂ ਕਰਨ ਵਾਲਾ ਕਰਾਰ ਦਿੰਦਿਆਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਮੋਦੀ ਨੂੰ ਲੋਕਾਂ ਦੀ ਭਲਾਈ ਲਈ ਵਰਤੇ ਜਾਣ ਵਾਲੇ ਐਮ.ਪੀ. […]

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੰਕਟ ਸਮੇਂ ਫੜੀ ਲੋੜਵੰਦਾਂ ਦੀ ਬਾਂਹ, ਪਟਿਆਲਾ ਵਿਖੇ ਦੋ ਲੱਖ ਦੇ ਕਰੀਬ ਲੋਕਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ-ਪਰਨੀਤ ਕੌਰ

* ਸਾਵਧਾਨੀਆਂ ਵਰਤਕੇ ਕੋਰੋਨਾ ਖ਼ਿਲਾਫ਼ ਮਿਸ਼ਨ ਫ਼ਤਹਿ ਹੋਵੇਗਾ ਕਾਮਯਾਬ-ਪਰਨੀਤ ਕੌਰ * ਲੋਕਾਂ ਨੂੰ ਰਾਤ ਦੇ ਕਰਫਿਊ ਤੇ ਕੋਵਿਡ-19 ਪ੍ਰੋਟੋਕਾਲ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਪਟਿਆਲਾ, 22 ਮਈ (ਪੀਤੰਬਰ ਸ਼ਰਮਾ) : ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੋਰੋਨਾਵਾਇਰਸ […]

ਸੰਕਟ ਸਮੇਂ ਦੇਸ਼ ਵਾਸੀਆਂ ਲਈ ਭੋਜਨ ਮੁਹੱਈਆ ਕਰਵਾ ਰਹੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਨ ਨਰਿੰਦਰ ਮੋਦੀ-ਪਰਨੀਤ ਕੌਰ

* ਕਣਕ ਦੇ ਸੁੰਗੜੇ ਤੇ ਚਮਕ ਫਿੱਕੀ ਵਾਲੇ ਦਾਣਿਆਂ ਦੀ ਕੀਮਤ ਕਟੌਤੀ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ -ਪਰਨੀਤ ਕੌਰ ਪਟਿਆਲਾ, 30 ਅਪ੍ਰੈਲ (ਪੀਤੰਬਰ ਸ਼ਰਮਾ) : ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਪਏ ਬੇਮੌਸਮੇ ਮੀਂਹ ਕਰਕੇ ਕਣਕ ਦੇ ਮਾਜੂ ਪਏ ਅਤੇ ਬਦਰੰਗ ਹੋਏ ਦਾਣਿਆਂ ਦੀ […]