ਮੁਸਲਿਮ ਕਾਲੋਨੀ ਵਿਖੇ ਹੋਏ ਪ੍ਰੋਗਰਾਮ ਵਿੱਚ 50 ਦੇ ਕਰੀਬ ਮੁਸਲਿਮ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ

ਪਟਿਆਲਾ, 4 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪਟਿਆਲਾ ਸ਼ਹਿਰ ਦੀ ਸੱਤਾ ਤੇ ਕਾਬਿਜ਼ ਕਾਂਗਰਸੀ ਲੀਡਰ ਆਪਸੀ ਲੜਾਈ-ਝਗੜੇ ਨੂੰ ਛੱਡਕੇ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ, ਇਹ ਵਿਚਾਰਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਤੇਜਿੰਦਰ ਮਹਿਤਾ ਸ਼ਹਿਰੀ ਅਤੇ ਮੇਘਚੰਦ ਸ਼ੇਰਮਾਜਰਾ ਦਿਹਾਤੀ ਵਲੋਂ ਮੁਸਲਿਮ ਕਾਲੋਨੀ ਵਿਖੇ ਪਾਰਟੀ ਦੇ ਘੱਟ ਗਿਣਤੀ […]
ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਨੇ ਪੈਂਦੇ ਮੀਹ ਦੌਰਾਨ ਕੀਤਾ ਸ਼ਹਿਰ ਦਾ ਦੌਰਾ

ਪਟਿਆਲਾ,3 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪਟਿਆਲਾ ਸ਼ਹਿਰ ਦੀਆਂ ਅਜਿਹੀਆਂ ਥਾਵਾਂ ਜਿੱਥੇ ਕਿ ਦਹਾਕਿਆਂ ਤੋਂ ਬਰਸਾਤੀ ਪਾਣੀ ਦੇ ਜਮਾ ਹੋਣ ਦੀ ਸਮੱਸਿਆ ਚੱਲੀ ਆ ਰਹੀ ਸੀ, ਅੱਜ ਭਾਰੀ ਬਰਸਾਤ ਹੋਣ ਦੇ ਬਾਵਜੂਦ ਇਨ੍ਹਾਂ ਇਲਾਕਿਆਂ ‘ਚ ਪਾਣੀ ਖੜਾ ਨਹੀਂ ਹੋਇਆ। ਇਨ੍ਹਾਂ ਥਾਵਾਂ ਤੋਂ ਬਰਸਾਤ ਪੈਣ ਦੇ ਇੱਕ-ਦੋ ਘੰਟਿਆਂ ਦੇ ਅੰਦਰ-ਅੰਦਰ ਹੀ ਬਰਸਾਤੀ ਪਾਣੀ ਦਾ ਨਿਕਾਸ ਹੋ […]