ਪਟਿਆਲਾ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ; ਨਵੇਂ 62 ਕੋਵਿਡ ਪਾਜ਼ੇਟਿਵ ਕੇਸ, ਕੁੱਲ 901
ਪਟਿਆਲਾ, 18 ਜੁਲਾਈ (ਪ੍ਰੈਸ ਕੀ ਤਾਕਤ ਬਿਉਰੋ) : ਜ਼ਿਲ੍ਹਾ ਪਟਿਆਲਾ ਵਿਚੱ 62 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 800 ਦੇ ਕਰੀਬ ਰਿਪੋਰਟਾਂ ਵਿੱਚੋਂ 62 ਕੋਵਿਡ ਪਾਜ਼ੇਟਿਵ ਪਾਏ ਗਏ ਹਨ।ਜਿਸ ਨਾਲ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ 901 ਹੋ ਗਈ ਹੈ। ਉਹਨਾਂ ਦੱਸਿਆਂ […]