ਪਟਿਆਲਾ ਜ਼ਿਲ੍ਹੇ ‘ਚ ਉਦਯੋਗਿਕ ਇਕਾਈਆਂ ‘ਚ ਵੀ ਕੰਮ ਸ਼ੁਰੂ ਕਰਨ ਦੀ ਇਜ਼ਾਜਤ * ਪਹਿਲਾਂ ਚੱਲ ਰਹੇ ਉਸਾਰੀ ਕਾਰਜ ਹੀ ਸ਼ੁਰੂ ਕੀਤੇ ਜਾ ਸਕਣਗੇ -ਜ਼ਿਲ੍ਹਾ ਮੈਜਿਸਟਰੇਟ

ਪਟਿਆਲਾ ਜ਼ਿਲ੍ਹੇ ਅੰਦਰ ਦਿਹਾਤੀ ਖੇਤਰਾਂ ‘ਚ ਇਮਾਰਤ ਉਸਾਰੀ ਕਾਰਜ ਸ਼ੁਰੂ ਕਰਨ ਦੀ ਆਗਿਆ -ਸ਼ਹਿਰੀ ਖੇਤਰਾਂ ‘ਚ ਪਹਿਲਾਂ ਚੱਲ ਰਹੇ ਉਸਾਰੀ ਕਾਰਜ ਹੀ ਸ਼ੁਰੂ ਕੀਤੇ ਜਾ ਸਕਣਗੇ -ਉਦਯੋਗਿਕ ਇਕਾਈਆਂ ‘ਚ ਵੀ ਕੰਮ ਸ਼ੁਰੂ ਕਰਨ ਦੀ ਇਜ਼ਾਜਤ-ਜ਼ਿਲ੍ਹਾ ਮੈਜਿਸਟਰੇਟ -ਮਜਦੂਰਾਂ ਦੀ ਸਵੇਰੇ-ਸ਼ਾਮ ਆਵਾਜਾਈ ਲਈ ਵੀ ਸਮਾਂ ਨਿਰਧਾਰਤ ਕੀਤਾ ਪਟਿਆਲਾ, 1 ਮਈ (ਪੀਤੰਬਰ ਸ਼ਰਮਾ) : ਪਟਿਆਲਾ ਜ਼ਿਲ੍ਹੇ ਦੀ ਹਦੂਦ […]

ਪਟਿਆਲਾ ਜ਼ਿਲ੍ਹੇ ਚ ਮਿਲੀ 4 ਘੰਟੇ ਦੀ ਢਿੱਲ

?ਪਟਿਆਲਾ ਜ਼ਿਲ੍ਹੇ ਚ ਮਿਲੀ 4 ਘੰਟੇ ਦੀ ਢਿੱਲ ?ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਸ਼ਰਤਾਂ ਨਾਲ ਮਿਲੇਗੀ ਢਿੱਲ ?ਰਿਹਾਇਸ਼ੀ ਇਲਾਕਿਆਂ ਚ ਸਥਿਤ ਦੁਕਾਨਾਂ 4 ਘੰਟੇ ਖੋਲ੍ਹਣ ਦੀ ਆਗਿਆ ?ਦੁਕਾਨਦਾਰ ਗ੍ਰਾਹਕਾਂ ਦੇ ਸ਼ੋਸ਼ਲ ਡਿਸਟੈਂਸ ਦਾ ਖਿਆਲ ਰੱਖੇਗਾ ਅਤੇ ਦੁਕਾਨ ਦੇ ਬਾਹਰ ਗ੍ਰਾਹਕਾਂ ਦੇ ਖੜੇ ਹੋਣ ਲਈ ਡੇਢ ਡੇਢ ਮੀਟਰ ਦੀ ਦੂਰੀ ਤੇ ਸਫੇਦ ਰੰਗ […]

ਖਾਕੀ ਤੇ ਲਾਇਆ ਦਾਗ : ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਰੱਖਣ ਵਾਲੇ 1 ASI & Constable ਨੌਕਰੀ ਤੋਂ ਬਰਖਾਸਤ-ਐਸ.ਐਸ.ਪੀ. ਸਿੱਧੂ

ਪਟਿਆਲਾ, 27 ਅਪ੍ਰੈਲ (ਪੀਤੰਬਰ ਸ਼ਰਮਾ) : ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹਾ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਤੇ ਇੱਕ ਕਾਂਸਟੇਬਲ ਨੂੰ ਨਸ਼ਾ ਤਸਕਰਾ ਨਾਲ ਮਿਲੀ ਭੁਗਤ ਕਰਕੇ ਉਹਨਾਂ ਤੋਂ ਪੈਸੇ ਲੈ ਕੇ ਛੱਡਣ ਦੇ ਮਾਮਲੇ ਵਿੱਚ ਦੋਵਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ […]

ਪਟਿਆਲਾ ਦੇ ਰਾਜਪੁਰਾ ਚ ਕੋਰੋਨਾ ਪਾਜ਼ੀਟਿਵ ਮ੍ਰਿਤਕ ਔਰਤ ਕਮਲੇਸ਼ ਰਾਣੀ ਦਾ ਸਸਕਾਰ

ਪਟਿਆਲਾ, 27 ਅਪ੍ਰੈਲ (ਪੀਤੰਬਰ ਸ਼ਰਮਾ) : ਪਟਿਆਲਾ ਦੇ ਕਸਬਾ ਰਾਜਪੁਰਾ ਦੀ ਕੋਰੋਨਾ ਪਾਜ਼ੀਟਿਵ 62 ਸਾਲਾ ਬਜ਼ੁਰਗ ਮਹਿਲਾ ਕਮਲੇਸ਼ ਰਾਣੀ, ਜਿਸ ਦਾ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਰਾਜਪੁਰਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤਹਿਸੀਲਦਾਰ ਰਾਜਪੁਰਾ ਹਰਸਿਮਰਨ ਸਿੰਘ,, ਡੀ.ਪੀ.ਆਰ.ਓ ਪਟਿਆਲਾ ਇਸ਼ਵਿੰਦਰ ਸਿੰਘ ਗਰੇਵਾਲ, ਏ.ਪੀ.ਆਰ.ਓ. ਹਰਦੀਪ ਸਿੰਘ, ਪਟਵਾਰੀ ਗੁਰਮੁਖ ਸਿੰਘ, ਹਰਪਾਲ […]

ਕੋਰੋਨਾ ਪਾਜੀਟਿਵ ਰਾਜਪੁਰਾ ਦੀ ਕਰੀਬ 63 ਸਾਲਾ ਮਹਿਲਾ ਕਮਲੇਸ਼ ਰਾਣੀ ਦਾ ਦੇਹਾਂਤ

ਪਟਿਆਲਾ, 27 ਅਪ੍ਰੈਲ (ਪੀਤੰਬਰ ਸ਼ਰਮਾ) : ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨਾ ਪਾਜੀਟਿਵ ਰਾਜਪੁਰਾ ਦੀ ਕਰੀਬ 63 ਸਾਲਾ ਮਹਿਲਾ ਕਮਲੇਸ਼ ਰਾਣੀ ਦਾ ਅੱਜ ਦੁਪਹਿਰ ਕਰੀਬ 12.15 ਵਜੇ ਦੇਹਾਂਤ ਹੋ ਗਿਆ।

ਪਟਿਆਲਾ ਦੇ ਦੂਸਰੇ ਕੋਵਿਡ ਪਾਜ਼ਿਟਿਵ ਨੇ ਪਾਈ ਕੋਰੋਨਾ ‘ਤੇ ਜਿੱਤ * ਡਾਕਟਰਾਂ ਦੀ ਟੀਮ ਦਾ ਕੀਤਾ ਧੰਨਵਾਦ

ਪਟਿਆਲਾ, 26 ਅਪ੍ਰੈਲ (ਪੀਤੰਬਰ ਸ਼ਰਮਾ) : ਪਟਿਆਲਾ ਦਾ ਦੂਸਰਾ ਕੋਵਿਡ-19 ਪਾਜ਼ਿਟਿਵ ਵਿਅਕਤੀ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿੱਚੋਂ ਸਿਹਤਯਾਬ ਹੋਕੇ ਆਪਣੇ ਘਰ ਚਲਾ ਗਿਆ। ਇੱਥੇ ਸਿਵਲ ਲਾਈਨ ਇਲਾਕੇ ‘ਚ ਰਹਿਣ ਵਾਲੇ ਇਸ 42 ਸਾਲਾ ਵਿਅਕਤੀ ਨੇ ਆਪਣੀ ਸਿਹਤਯਾਬੀ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਲਾਜ ਪ੍ਰਬੰਧਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ ਉਥੇ ਹੀ ਸਰਕਾਰੀ […]

ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਪਰਨੀਤ ਕੌਰ ਵੱਲੋਂ 20 ਹਜ਼ਾਰ ਲੀਟਰ ਸਮਰੱਥਾ ਵਾਲਾ ਸਪਰੇਅ ਟੈਂਕਰ ਰਵਾਨਾ, ਰੋਜ਼ਾਨਾ 140 ਕਿਲੋਮੀਟਰ ਦੇ ਕਰੀਬ ਸੜਕਾਂ ਨੂੰ ਟੈਂਕਰ ਕਰੇਗਾ ਡਿਸਇਨਫੈਕਟ

-ਜ਼ਿਲ੍ਹੇ ਨੂੰ ਰੋਗਾਣੂ ਮੁਕਤ ਕਰਨ ਵਿੱਚ ਸਹਾਈ ਹੋਵੇਗਾ ਅਤਿ-ਆਧੁਨਿਕ ਤਕਨੀਕ ਨਾਲ ਸਪਰੇਅ ਕਰਨ ਵਾਲਾ ਟੈਂਕਰ : ਪਰਨੀਤ ਕੌਰ ਪਟਿਆਲਾ, 26 ਅਪ੍ਰੈਲ (ਪੀਤੰਬਰ ਸ਼ਰਮਾ) : ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਐਮ.ਐਲ.ਏ. ਰਾਣਾ ਗੁਰਜੀਤ ਸਿੰਘ ਵੱਲੋਂ ਰਾਣਾ ਸ਼ੂਗਰਜ ਲਿਮਟਿਡ ਦੁਆਰਾ ਮੁਹੱਈਆ ਕਰਵਾਏ 20 ਹਜ਼ਾਰ ਲੀਟਰ ਸਮਰੱਥਾ ਵਾਲੇ ਵਿਸ਼ੇਸ਼ […]

ਕੋਰੋਨਾਵਾਇਰਸ ਦੇ ਪਟਿਆਲਾ ਜ਼ਿਲ੍ਹੇ ਅੰਦਰ ਤੁਰੰਤ ਕੇਸ ਲੱਭ ਲੈਣੇ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਦਾ ਵਸੀਲਾ ਬਣਨਗੇ-ਕੁਮਾਰ ਅਮਿਤ

* ਸਿਹਤ ਵਿਭਾਗ ਤੇ ਪ੍ਰਸ਼ਾਸਨ ਨੇ ਪਾਜ਼ਿਟਿਵ ਕੇਸ ਦੇ ਕੰਟੈਕਟ ਲੱਭਕੇ ਤਹਿ ਤੱਕ ਜਾਣ ਦਾ ਤਹੱਈਆ ਕੀਤਾ-ਕੁਮਾਰ ਅਮਿਤ ਪਟਿਆਲਾ, 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜ਼ਿਲ੍ਹੇ ਅੰਦਰ ਅੱਜ ਮਿਲੇ 15 ਨਵੇਂ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਪਾਜ਼ਿਟਿਵ ਮਾਮਲਿਆਂ ਤੋਂ ਘਬਰਾਹਟ ਵਿੱਚ ਨਾ ਆਉਣ ਦੀ […]

ਪਟਿਆਲਾ ਜ਼ਿਲ੍ਹੇ ’ਚ ਅੱਜ 15 ਹੋਰ ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪਾਜ਼ੀਟਿਵ

ਪਟਿਆਲਾ 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਅੱਜ ਮਿਤੀ 18 ਅਪ੍ਰੈਲ ਨੂੰ ਕੋਵਿਡ-19 ਦੀ ਪਟਿਆਲਾ ਜ਼ਿਲ੍ਹੇ ’ਚ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਸੈਂਪਲਾਂ ਦੀ ਆਈ ਰਿਪੋਰਟ ’ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ 11 ਕੋਰੋਨਾ […]

Sugarfed will provide 20 lakh Kgs sugar to poor and needy: Sukhjinder Singh Randhawa

· Sugarfed will supply sugar at controlled rate to authorized retailers: Amrik Singh Aliwal · Social Distancing and Cleanliness is being considered for the supply of sugar: Puneet Goyal Chandigarh, March 29 (Shiv Narayan Jangra) : During curfew/lockdown imposed due to COVID-19 epidemic, Sugarfed will provide 20 lakh kgs sugar to the poor. 50 thousand […]