ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਪਰਨੀਤ ਕੌਰ ਵੱਲੋਂ 20 ਹਜ਼ਾਰ ਲੀਟਰ ਸਮਰੱਥਾ ਵਾਲਾ ਸਪਰੇਅ ਟੈਂਕਰ ਰਵਾਨਾ, ਰੋਜ਼ਾਨਾ 140 ਕਿਲੋਮੀਟਰ ਦੇ ਕਰੀਬ ਸੜਕਾਂ ਨੂੰ ਟੈਂਕਰ ਕਰੇਗਾ ਡਿਸਇਨਫੈਕਟ

-ਜ਼ਿਲ੍ਹੇ ਨੂੰ ਰੋਗਾਣੂ ਮੁਕਤ ਕਰਨ ਵਿੱਚ ਸਹਾਈ ਹੋਵੇਗਾ ਅਤਿ-ਆਧੁਨਿਕ ਤਕਨੀਕ ਨਾਲ ਸਪਰੇਅ ਕਰਨ ਵਾਲਾ ਟੈਂਕਰ : ਪਰਨੀਤ ਕੌਰ ਪਟਿਆਲਾ, 26 ਅਪ੍ਰੈਲ (ਪੀਤੰਬਰ ਸ਼ਰਮਾ) : ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਐਮ.ਐਲ.ਏ. ਰਾਣਾ ਗੁਰਜੀਤ ਸਿੰਘ ਵੱਲੋਂ ਰਾਣਾ ਸ਼ੂਗਰਜ ਲਿਮਟਿਡ ਦੁਆਰਾ ਮੁਹੱਈਆ ਕਰਵਾਏ 20 ਹਜ਼ਾਰ ਲੀਟਰ ਸਮਰੱਥਾ ਵਾਲੇ ਵਿਸ਼ੇਸ਼ […]
ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੀ.ਆਰ.ਟੀ.ਸੀ. ਦੀਆਂ 32 ਏ.ਸੀ. ਬੱਸਾਂ ਦਾ ਕਾਫ਼ਲਾ ਰਵਾਨਾ

-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਪੰਜਾਬ ਵਾਪਸ ਆਉਣਗੇ ਸ਼ਰਧਾਲੂ-ਚੇਅਰਮੈਨ ਸ਼ਰਮਾ -ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ ਨੇ ਪਟਿਆਲਾ ਤੋਂ 7 ਵੌਲਵੋ ਬੱਸਾਂ ਨੂੰ ਕੀਤਾ ਰਵਾਨਾ -ਬੱਸਾਂ ਦੇ ਨਾਲ ਜਿੰਮੇਵਾਰ ਅਧਿਕਾਰੀ, ਖਾਧ ਸਮੱਗਰੀ ਮਾਸਕ, ਸੈਨੇਟਾਈਜ਼ਰ ਤੇ ਦਸਤਾਨਿਆਂ ਸਮੇਤ ਦਵਾਈਆਂ ਵੀ ਭੇਜੀਆਂ-ਕੇ.ਕੇ. ਸ਼ਰਮਾ ਪਟਿਆਲਾ, 25 ਅਪ੍ਰੈਲ ((ਪ੍ਰੈਸ ਕੀ ਤਾਕਤ ਬਿਊਰੋ): ਕੋਰੋਨਾਵਾਇਰਸ ਕਰਕੇ ਮਹਾਰਾਸ਼ਟਰ ਸਥਿਤ ਤਖ਼ਤ […]
ਕੋਰੋਨਾਵਾਇਰਸ ਦੇ ਪਟਿਆਲਾ ਜ਼ਿਲ੍ਹੇ ਅੰਦਰ ਤੁਰੰਤ ਕੇਸ ਲੱਭ ਲੈਣੇ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਦਾ ਵਸੀਲਾ ਬਣਨਗੇ-ਕੁਮਾਰ ਅਮਿਤ
* ਸਿਹਤ ਵਿਭਾਗ ਤੇ ਪ੍ਰਸ਼ਾਸਨ ਨੇ ਪਾਜ਼ਿਟਿਵ ਕੇਸ ਦੇ ਕੰਟੈਕਟ ਲੱਭਕੇ ਤਹਿ ਤੱਕ ਜਾਣ ਦਾ ਤਹੱਈਆ ਕੀਤਾ-ਕੁਮਾਰ ਅਮਿਤ ਪਟਿਆਲਾ, 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜ਼ਿਲ੍ਹੇ ਅੰਦਰ ਅੱਜ ਮਿਲੇ 15 ਨਵੇਂ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਪਾਜ਼ਿਟਿਵ ਮਾਮਲਿਆਂ ਤੋਂ ਘਬਰਾਹਟ ਵਿੱਚ ਨਾ ਆਉਣ ਦੀ […]
ਪਟਿਆਲਾ ਜ਼ਿਲ੍ਹੇ ’ਚ ਅੱਜ 15 ਹੋਰ ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪਾਜ਼ੀਟਿਵ
ਪਟਿਆਲਾ 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਅੱਜ ਮਿਤੀ 18 ਅਪ੍ਰੈਲ ਨੂੰ ਕੋਵਿਡ-19 ਦੀ ਪਟਿਆਲਾ ਜ਼ਿਲ੍ਹੇ ’ਚ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਸੈਂਪਲਾਂ ਦੀ ਆਈ ਰਿਪੋਰਟ ’ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ 11 ਕੋਰੋਨਾ […]