ਪੱਤਰਕਾਰ ਦੇ ਪਰਿਵਾਰ ਤੇ ਹਮਲਾ ਕਰਨ ਵਾਲੇ ਦੋਸ਼ੀ ਪੁਲਿਸ ਦੀ ਪਹੁੰਚ ਤੋਂ ਕੋਹਾਂ ਦੂਰ, ਪੱਤਰਕਾਰ ਭਾਈਚਾਰੇ ਵੱਲੋਂ ਇੱਕ ਦੋ ਦਿਨ ਤੱਕ ਲਿਆ ਜਾਵੇਗਾ ਵੱਡਾ ਐਕਸ਼ਨ

ਤਰਨ-ਤਾਰਨ/ਭਿੱਖੀਵਿੰਡ 08 ਸਤੰਬਰ(ਰਣਬੀਰ ਸਿੰਘ)- ਹਲਕਾ ਖੇਮਕਰਨ ਦੇ ਸਮੂਹ ਪੱਤਰਕਾਰ ਭਾਈਚਾਰੇ ਦੀ ਮਿਤੀ 08 ਸਤੰਬਰ ਨੂੰ ਹੰਗਾਮੀ ਮੀਟਿੰਗ ਹੋਈ। ਮੀਟਿੰਗ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਵੀ ਮੌਜੂਦ ਸਨ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੱਤਰਕਾਰ ਭਾਈਚਾਰੇ ਦੇ ਸੀਨੀਅਰ ਆਗੂ ਰਾਣਾ ਬੁੱਗ,ਲਖਵਿੰਦਰ ਸਿੰਘ […]

ਕਰਨਾਲ ਵਿਖੇ ਹੋਏ ਕਿਸਾਨਾਂ ਦੇ ਉੱਪਰ ਲਾਠੀਚਾਰਜ ਤੋਂ ਬਾਅਦ ਪੰਜਾਬ ਦੇ ਹਰ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਜੋਰਦਾਰ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਕਿਸਾਨਾਂ ਨੇ ਪਟਿਆਲਾ ਜ਼ਿਲ੍ਹਾ ਦੇ ਸੰਭੁ ਟੋਲ ਪਲਾਜ਼ਾ ਤੇ ਲਗਾਇਆ ਜਾਮ

ਪਟਿਆਲਾ, 28 ਅਗਸਤ (ਕੰਵਲਜੀਤ ਕੰਬੋਜ )- ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਕਿਸਾਨਾਂ ਨੇ ਪਟਿਆਲਾ ਜ਼ਿਲ੍ਹਾ ਦੇ ਸੰਭੁ ਟੋਲ ਪਲਾਜ਼ਾ ਤੇ ਲਗਾਇਆ ਜਾਮ ਕਿਸਾਨਾਂ ਨੇ ਆਖਿਆ ਕਿ ਜੋ ਕਰਨਾਲ ਵਿਖੇ ਹਰਿਆਣਾ ਦੀ ਸਰਕਾਰ ਦੀ ਤਰਫ ਤੋਂ ਪੁਲਸ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਕਿਸਾਨਾਂ ਦੇ ਉੱਪਰ ਲਾਠੀਚਾਰਜ ਕਰਵਾਇਆ ਗਿਆ ਹੈ ਉਸ ਵਿੱਚ ਕਈ ਬਜ਼ੁਰਗ ਕਿਸਾਨ ਅਤੇ ਕਈ […]