ਸੀਆਈਏ ਸਟਾਫ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ 9 ਸਤੰਬਰ (ਸੰਦੀਪ ਟੰਡਨ): ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ […]

ਤਰਨਤਾਰਨ “ਚ ਆਪ” ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਦੌਰਾਨ ਚੱਲੀ ਗੋਲੀ,ਤਣਾਅ ਪੂਰਨ ਹੋਇਆ ਮਾਹੌਲ

ਤਰਨਤਾਰਨ 19 ਅਗਸਤ (ਰਣਬੀਰ ਸਿੰਘ ) : ਸਥਾਨਕ ਮੁਰਾਦਪੁਰਾ ਮੁੱਹਲਾ ਵਿਖੇ ‘ਆਪ’ ਦੇ ਵਰਕਰਾਂ ਵੱਲੋਂ ਸਿਆਸੀ ਰੰਜਿਸ਼ ਦੇ ਚੱਲਦਿਆਂ ਇੱਕ ਕਾਂਗਰਸੀ ਵਰਕਰ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਕੁੱਝ ਵਰਕਰਾਂ ਵੱਲੋਂ ਇਕ-ਦੂਜੇ ‘ਤੇ ਪੱਥਰ ਅਤੇ ਬੋਤਲਾਂ ਨਾਲ ਹਮਲਾ ਵੀ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. […]