ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਐਡਵਾਈਜ਼ਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ,5 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਜੋ ਰਾਜਨੀਤਕ ਸਲਾਹਕਾਰ ਦੇ ਰੂਪ ਵਿੱਚ ਜਾਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਅਸਤੀਫ਼ਾ ਉਸ ਸਮੇਂ ਦਿੱਤਾ ਹੈ, ਜਦੋਂ ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ […]